ਫ਼ੁਸਿਲਤ · 53/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
سَنُرِيهِمْ آيَاتِنَا فِي الْآفَاقِ وَفِي أَنفُسِهِمْ حَتَّىٰ يَتَبَيَّنَ لَهُمْ أَنَّهُ الْحَقُّ ۗ أَوَلَمْ يَكْفِ بِرَبِّكَ أَنَّهُ عَلَىٰ كُلِّ شَيْءٍ شَهِيدٌ ٥٣
Transliteration
Sanureehim Aayaatinaa fil aafaaqi wa feee anfusihim hattaa yatabaiyana lahum annahul haqq; awa lam yakfi bi Rabbika annahoo `alaa kulli shai-in Shaheed
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
53਼ ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?
Additional reference in اردو
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
0:00
0:00
📜 ਆਇਤ 51-54 — ਸੂਰਾ ਫ਼ੁਸਿਲਤ
51وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ وَإِذَا مَسَّهُ الشَّرُّ فَذُو دُعَاءٍ عَرِيضٍ
51਼ (ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।
52قُلْ أَرَأَيْتُمْ إِن كَانَ مِنْ عِندِ اللَّهِ ثُمَّ كَفَرْتُم بِهِ مَنْ أَضَلُّ مِمَّنْ هُوَ فِي شِقَاقٍ بَعِيدٍ
52਼ (ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।
53سَنُرِيهِمْ آيَاتِنَا فِي الْآفَاقِ وَفِي أَنفُسِهِمْ حَتَّىٰ يَتَبَيَّنَ لَهُمْ أَنَّهُ الْحَقُّ ۗ أَوَلَمْ يَكْفِ بِرَبِّكَ أَنَّهُ عَلَىٰ كُلِّ شَيْءٍ شَهِيدٌ
53਼ ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?
54أَلَا إِنَّهُمْ فِي مِرْيَةٍ مِّن لِّقَاءِ رَبِّهِمْ ۗ أَلَا إِنَّهُ بِكُلِّ شَيْءٍ مُّحِيطٌ
54਼ ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
53ਆਇਤ
ਅਨੁਵਾਦ — ਫ਼ੁਸਿਲਤ 53
ਸੂਰਾ ਫ਼ੁਸਿਲਤ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ…ਸੂਰਾ ਆਇਤ 53/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 51–54. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Monday, September 28, 2026
Don't forget us in your sincere prayers


