ਫ਼ੁਸਿਲਤ · 54/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
أَلَا إِنَّهُمْ فِي مِرْيَةٍ مِّن لِّقَاءِ رَبِّهِمْ ۗ أَلَا إِنَّهُ بِكُلِّ شَيْءٍ مُّحِيطٌ ۝٥٤
Alaaa innahum fee miryatim mil liqaaa`i Rabbihim; alaaa innahoo bikulli shai`im muheet
📖 ਪੰਜਾਬੀ ਵਿੱਚ
54਼ ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-54 — ਸੂਰਾ ਫ਼ੁਸਿਲਤ

52قُلْ أَرَأَيْتُمْ إِن كَانَ مِنْ عِندِ اللَّهِ ثُمَّ كَفَرْتُم بِهِ مَنْ أَضَلُّ مِمَّنْ هُوَ فِي شِقَاقٍ بَعِيدٍ
52਼ (ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।
53سَنُرِيهِمْ آيَاتِنَا فِي الْآفَاقِ وَفِي أَنفُسِهِمْ حَتَّىٰ يَتَبَيَّنَ لَهُمْ أَنَّهُ الْحَقُّ ۗ أَوَلَمْ يَكْفِ بِرَبِّكَ أَنَّهُ عَلَىٰ كُلِّ شَيْءٍ شَهِيدٌ
53਼ ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?
54أَلَا إِنَّهُمْ فِي مِرْيَةٍ مِّن لِّقَاءِ رَبِّهِمْ ۗ أَلَا إِنَّهُ بِكُلِّ شَيْءٍ مُّحِيطٌ
54਼ ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
54ਆਇਤ

ਅਨੁਵਾਦ — ਫ਼ੁਸਿਲਤ 54

ਸੂਰਾ ਫ਼ੁਸਿਲਤ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ…

ਸੂਰਾ ਆਇਤ 54/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 52–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers