ਫ਼ੁਸਿਲਤ · 6/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
قُلْ إِنَّمَا أَنَا بَشَرٌ مِّثْلُكُمْ يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ فَاسْتَقِيمُوا إِلَيْهِ وَاسْتَغْفِرُوهُ ۗ وَوَيْلٌ لِّلْمُشْرِكِينَ ۝٦
Qul innamaaa ana basharum mislukum yoohaaa ilaiya annamaaa ilaahukum Ilaahunw Waahidun fastaqeemooo ilaihi wastagfirooh; wa wailul lil mushrikeen
📖 ਪੰਜਾਬੀ ਵਿੱਚ
6਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ ਤਾਂ ਤੁਹਾਡੇ ਜਿਹਾ ਹੀ ਇਕ ਮਨੁੱਖ ਹਾਂ। ਪਰ ਮੇਰੇ ਕੋਲ ਵੱਲ (ਰੱਬ ਵੱਲੋਂ) ਵਹੀ ਭੇਜੀ ਜਾਂਦੀ ਹੈ ਕਿ ਤੁਹਾਡਾ ਸਭ ਦਾ ਇਸ਼ਟ ਤਾਂ ਬਸ ਇੱਕੋ-ਇੱਕ ਅੱਲਾਹ ਹੀ ਹੈ। ਸੋ ਤੁਸੀਂ ਇਕ ਚਿੱਤ ਹੋਕੇ ਉਸੇ ਵੱਲ ਧਿਆਨ ਦਿਓ ਅਤੇ ਉਸੇ ਤੋਂ ਭੁੱਲਾਂ ਦੀ ਮੁਆਫ਼ੀ ਮੰਗੋਂ ਅਤੇ ਮੁਸ਼ਰਿਕਾਂ ਲਈ ਬਰਬਾਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਫ਼ੁਸਿਲਤ

4بَشِيرًا وَنَذِيرًا فَأَعْرَضَ أَكْثَرُهُمْ فَهُمْ لَا يَسْمَعُونَ
4਼ (ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ।
5وَقَالُوا قُلُوبُنَا فِي أَكِنَّةٍ مِّمَّا تَدْعُونَا إِلَيْهِ وَفِي آذَانِنَا وَقْرٌ وَمِن بَيْنِنَا وَبَيْنِكَ حِجَابٌ فَاعْمَلْ إِنَّنَا عَامِلُونَ
5਼ ਉਹ ਆਖਦੇ ਹਨ ਕਿ (ਹੇ ਮੁਹੰਮਦ ਸ:!) ਤੂੰ ਸਾ` ਜਿਸ (.ਕੁਰਆਨ) ਵੱਲ ਬੁਲਾ ਰਿਹਾ ਹੈ, ਉਸ (ਤੋਂ ਬਚਨ) ਲਈ ਸਾਡੇ ਦਿਲ ਗ਼ਲਾਫ਼ਾਂ ਵਿਚ ਹਨ ਅਤੇ ਸਾਡੇ ਕੰਨਾਂ ਵਿਚ ਡਾਟ ਹਨ (ਤਾਂ ਜੋ ਅਸੀਂ ਨਾ ਸਮਝ ਸਕੀਏ ਨਾ ਸੁਣ ਸਕੀਏ) ਤੁਹਾਡੇ ਅਤੇ ਸਾਡੇ ਵਿਚਾਲੇ ਇਕ ਪੜਦਾ ਆ ਪਿਆ ਹੈ। ਸੋ ਤੂੰ ਆਪਣਾ ਕੰਮ ਕਰ, ਅਸੀਂ ਆਪਣਾ ਕੰਮ ਕਰੀਂ ਜਾਵਾਂਗੇ।
6قُلْ إِنَّمَا أَنَا بَشَرٌ مِّثْلُكُمْ يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ فَاسْتَقِيمُوا إِلَيْهِ وَاسْتَغْفِرُوهُ ۗ وَوَيْلٌ لِّلْمُشْرِكِينَ
6਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ ਤਾਂ ਤੁਹਾਡੇ ਜਿਹਾ ਹੀ ਇਕ ਮਨੁੱਖ ਹਾਂ। ਪਰ ਮੇਰੇ ਕੋਲ ਵੱਲ (ਰੱਬ ਵੱਲੋਂ) ਵਹੀ ਭੇਜੀ ਜਾਂਦੀ ਹੈ ਕਿ ਤੁਹਾਡਾ ਸਭ ਦਾ ਇਸ਼ਟ ਤਾਂ ਬਸ ਇੱਕੋ-ਇੱਕ ਅੱਲਾਹ ਹੀ ਹੈ। ਸੋ ਤੁਸੀਂ ਇਕ ਚਿੱਤ ਹੋਕੇ ਉਸੇ ਵੱਲ ਧਿਆਨ ਦਿਓ ਅਤੇ ਉਸੇ ਤੋਂ ਭੁੱਲਾਂ ਦੀ ਮੁਆਫ਼ੀ ਮੰਗੋਂ ਅਤੇ ਮੁਸ਼ਰਿਕਾਂ ਲਈ ਬਰਬਾਦੀ ਹੈ।
7الَّذِينَ لَا يُؤْتُونَ الزَّكَاةَ وَهُم بِالْآخِرَةِ هُمْ كَافِرُونَ
7਼ (ਉਹ ਵੀ ਬਰਬਾਦ ਹੋਣਗੇ) ਜਿਹੜੇ ਜ਼ਕਾਤ ਨਹੀਂ ਦਿੰਦੇ ਅਤੇ ਪਰਲੋਕ ਨੂੰ ਨਹੀਂ ਮੰਨਦੇ।
8إِنَّ الَّذِينَ آمَنُوا وَعَمِلُوا الصَّالِحَاتِ لَهُمْ أَجْرٌ غَيْرُ مَمْنُونٍ
8਼ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ, ਉਹਨਾਂ ਲਈ ਅਜਿਹਾ ਬਦਲਾ ਹੈ ਜਿਸ ਦਾ ਕਦੇ ਅੰਤ ਨਹੀਂ ਹੋਵੇਗਾ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
6ਆਇਤ

ਅਨੁਵਾਦ — ਫ਼ੁਸਿਲਤ 6

ਸੂਰਾ ਫ਼ੁਸਿਲਤ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ…

ਸੂਰਾ ਆਇਤ 6/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers