ਫ਼ੁਸਿਲਤ · 9/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
۞ قُلْ أَئِنَّكُمْ لَتَكْفُرُونَ بِالَّذِي خَلَقَ الْأَرْضَ فِي يَوْمَيْنِ وَتَجْعَلُونَ لَهُ أَندَادًا ۚ ذَٰلِكَ رَبُّ الْعَالَمِينَ ۝٩
Qul a`innakum latakfuroona billazee khalaqal arda fee yawmaini wa taj`aloona lahooo andaadaa; zaalika Rabbul `aalameen
📖 ਪੰਜਾਬੀ ਵਿੱਚ
9਼ (ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਫ਼ੁਸਿਲਤ

7الَّذِينَ لَا يُؤْتُونَ الزَّكَاةَ وَهُم بِالْآخِرَةِ هُمْ كَافِرُونَ
7਼ (ਉਹ ਵੀ ਬਰਬਾਦ ਹੋਣਗੇ) ਜਿਹੜੇ ਜ਼ਕਾਤ ਨਹੀਂ ਦਿੰਦੇ ਅਤੇ ਪਰਲੋਕ ਨੂੰ ਨਹੀਂ ਮੰਨਦੇ।
8إِنَّ الَّذِينَ آمَنُوا وَعَمِلُوا الصَّالِحَاتِ لَهُمْ أَجْرٌ غَيْرُ مَمْنُونٍ
8਼ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ, ਉਹਨਾਂ ਲਈ ਅਜਿਹਾ ਬਦਲਾ ਹੈ ਜਿਸ ਦਾ ਕਦੇ ਅੰਤ ਨਹੀਂ ਹੋਵੇਗਾ।
9۞ قُلْ أَئِنَّكُمْ لَتَكْفُرُونَ بِالَّذِي خَلَقَ الْأَرْضَ فِي يَوْمَيْنِ وَتَجْعَلُونَ لَهُ أَندَادًا ۚ ذَٰلِكَ رَبُّ الْعَالَمِينَ
9਼ (ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।
10وَجَعَلَ فِيهَا رَوَاسِيَ مِن فَوْقِهَا وَبَارَكَ فِيهَا وَقَدَّرَ فِيهَا أَقْوَاتَهَا فِي أَرْبَعَةِ أَيَّامٍ سَوَاءً لِّلسَّائِلِينَ
10਼ ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।
11ثُمَّ اسْتَوَىٰ إِلَى السَّمَاءِ وَهِيَ دُخَانٌ فَقَالَ لَهَا وَلِلْأَرْضِ ائْتِيَا طَوْعًا أَوْ كَرْهًا قَالَتَا أَتَيْنَا طَائِعِينَ
11਼ ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
9ਆਇਤ

ਅਨੁਵਾਦ — ਫ਼ੁਸਿਲਤ 9

ਸੂਰਾ ਫ਼ੁਸਿਲਤ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ…

ਸੂਰਾ ਆਇਤ 9/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers