ਅਸ਼-ਸ਼ੂਰਾ · 10/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَمَا اخْتَلَفْتُمْ فِيهِ مِن شَيْءٍ فَحُكْمُهُ إِلَى اللَّهِ ۚ ذَٰلِكُمُ اللَّهُ رَبِّي عَلَيْهِ تَوَكَّلْتُ وَإِلَيْهِ أُنِيبُ ۝١٠
Wa makh-talaftum feehi min shai`in fahukmuhooo ilallaah; zaalikumul laahu Rabbee `alaihi tawakkaltu wa ilaihi uneeb
📖 ਪੰਜਾਬੀ ਵਿੱਚ
10਼ (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਸ਼-ਸ਼ੂਰਾ

8وَلَوْ شَاءَ اللَّهُ لَجَعَلَهُمْ أُمَّةً وَاحِدَةً وَلَٰكِن يُدْخِلُ مَن يَشَاءُ فِي رَحْمَتِهِ ۚ وَالظَّالِمُونَ مَا لَهُم مِّن وَلِيٍّ وَلَا نَصِيرٍ
8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।
9أَمِ اتَّخَذُوا مِن دُونِهِ أَوْلِيَاءَ ۖ فَاللَّهُ هُوَ الْوَلِيُّ وَهُوَ يُحْيِي الْمَوْتَىٰ وَهُوَ عَلَىٰ كُلِّ شَيْءٍ قَدِيرٌ
9਼ ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
10وَمَا اخْتَلَفْتُمْ فِيهِ مِن شَيْءٍ فَحُكْمُهُ إِلَى اللَّهِ ۚ ذَٰلِكُمُ اللَّهُ رَبِّي عَلَيْهِ تَوَكَّلْتُ وَإِلَيْهِ أُنِيبُ
10਼ (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।
11فَاطِرُ السَّمَاوَاتِ وَالْأَرْضِ ۚ جَعَلَ لَكُم مِّنْ أَنفُسِكُمْ أَزْوَاجًا وَمِنَ الْأَنْعَامِ أَزْوَاجًا ۖ يَذْرَؤُكُمْ فِيهِ ۚ لَيْسَ كَمِثْلِهِ شَيْءٌ ۖ وَهُوَ السَّمِيعُ الْبَصِيرُ
11਼ ਅਕਾਸ਼ਾਂ ਤੇ ਧਰਤੀ ਦਾ ਸਿਰਜਨਹਾਰ ਵੀ ਉਹੀਓ ਹੈ। ਉਸੇ ਨੇ ਤੁਹਾਡੀ ਜਿਨਸ ਵਿੱਚੋਂ ਤੁਹਾਡੇ ਲਈ ਜੋੜੇ ਬਣਾਏ ਅਤੇ ਪਸ਼ੂਆਂ ਵਿੱਚੋਂ ਵੀ ਉਹਨਾਂ ਦੀ ਜਿਨਸ ਦੇ ਜੋੜੇ ਬਣਾਏ। ਇਸ ਤਰ੍ਹਾਂ ਉਹ ਤੁਹਾਡੀਆਂ ਨਸਲਾਂ ਨੂੰ ਫੈਲਾਉਂਦਾ ਰਹਿੰਦਾ ਹੈ। (ਸ੍ਰਿਸ਼ਟੀ ਦੀ) ਕੋਈ ਵੀ ਸ਼ੈਅ ਉਸ ਵਰਗੀ ਨਹੀਂ। ਉਹ (ਹਰ ਗੱਲ ਨੂੰ) ਚੰਗੀ ਤਰ੍ਹਾਂ ਸੁਣਦਾ ਹੈ ਤੇ (ਹਰ ਕੰਮ ਨੂੰ) ਚੰਗੀ ਤਰ੍ਹਾਂ ਵੇਖਦਾ ਹੈ।
12لَهُ مَقَالِيدُ السَّمَاوَاتِ وَالْأَرْضِ ۖ يَبْسُطُ الرِّزْقَ لِمَن يَشَاءُ وَيَقْدِرُ ۚ إِنَّهُ بِكُلِّ شَيْءٍ عَلِيمٌ
12਼ ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
10ਆਇਤ

ਅਨੁਵਾਦ — ਅਸ਼-ਸ਼ੂਰਾ 10

ਸੂਰਾ ਅਸ਼-ਸ਼ੂਰਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ…

ਸੂਰਾ ਆਇਤ 10/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers