ਅਸ਼-ਸ਼ੂਰਾ · 18/53
ਅਨੁਵਾਦ ਉਚਾਰਨ — ਅਸ਼-ਸ਼ੂਰਾ
يَسْتَعْجِلُ بِهَا الَّذِينَ لَا يُؤْمِنُونَ بِهَا ۖ وَالَّذِينَ آمَنُوا مُشْفِقُونَ مِنْهَا وَيَعْلَمُونَ أَنَّهَا الْحَقُّ ۗ أَلَا إِنَّ الَّذِينَ يُمَارُونَ فِي السَّاعَةِ لَفِي ضَلَالٍ بَعِيدٍ ۝١٨
Yasta`jilu bihal lazeena laa yu`minoona bihaa wallazeena aamanoo mushfiqoona minhaa wa ya`lamoona annahal haqq; alaaa innal lazeena yumaaroona fis Saa`ati lafee dalaalim ba`eed
📖 ਪੰਜਾਬੀ ਵਿੱਚ
18਼ ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।

🎧 ਸੁਣੋ


📜 ਆਇਤ 16-20 — ਅਸ਼-ਸ਼ੂਰਾ

16وَالَّذِينَ يُحَاجُّونَ فِي اللَّهِ مِن بَعْدِ مَا اسْتُجِيبَ لَهُ حُجَّتُهُمْ دَاحِضَةٌ عِندَ رَبِّهِمْ وَعَلَيْهِمْ غَضَبٌ وَلَهُمْ عَذَابٌ شَدِيدٌ
16਼ ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।1
17اللَّهُ الَّذِي أَنزَلَ الْكِتَابَ بِالْحَقِّ وَالْمِيزَانَ ۗ وَمَا يُدْرِيكَ لَعَلَّ السَّاعَةَ قَرِيبٌ
17਼ ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।
18يَسْتَعْجِلُ بِهَا الَّذِينَ لَا يُؤْمِنُونَ بِهَا ۖ وَالَّذِينَ آمَنُوا مُشْفِقُونَ مِنْهَا وَيَعْلَمُونَ أَنَّهَا الْحَقُّ ۗ أَلَا إِنَّ الَّذِينَ يُمَارُونَ فِي السَّاعَةِ لَفِي ضَلَالٍ بَعِيدٍ
18਼ ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।
19اللَّهُ لَطِيفٌ بِعِبَادِهِ يَرْزُقُ مَن يَشَاءُ ۖ وَهُوَ الْقَوِيُّ الْعَزِيزُ
19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।
20مَن كَانَ يُرِيدُ حَرْثَ الْآخِرَةِ نَزِدْ لَهُ فِي حَرْثِهِ ۖ وَمَن كَانَ يُرِيدُ حَرْثَ الدُّنْيَا نُؤْتِهِ مِنْهَا وَمَا لَهُ فِي الْآخِرَةِ مِن نَّصِيبٍ
20਼ ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
18ਆਇਤ

ਅਨੁਵਾਦ — ਅਸ਼-ਸ਼ੂਰਾ 18

ਸੂਰਾ ਅਸ਼-ਸ਼ੂਰਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ…

ਸੂਰਾ ਆਇਤ 18/53 — ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੂਰਾ ਸੁਣੋ, ਅਸ਼-ਸ਼ੂਰਾ ਅਨੁਵਾਦ, ਅਸ਼-ਸ਼ੂਰਾ mp3, ਅਸ਼-ਸ਼ੂਰਾ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers