ਅਸ਼-ਸ਼ੂਰਾ · 19/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
اللَّهُ لَطِيفٌ بِعِبَادِهِ يَرْزُقُ مَن يَشَاءُ ۖ وَهُوَ الْقَوِيُّ الْعَزِيزُ ۝١٩
Allahu lateefum bi`ibaadihee yarzuqu mai yashaaa`u wa Huwal Qawiyyul `Azeez
📖 ਪੰਜਾਬੀ ਵਿੱਚ
19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਸ਼-ਸ਼ੂਰਾ

17اللَّهُ الَّذِي أَنزَلَ الْكِتَابَ بِالْحَقِّ وَالْمِيزَانَ ۗ وَمَا يُدْرِيكَ لَعَلَّ السَّاعَةَ قَرِيبٌ
17਼ ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।
18يَسْتَعْجِلُ بِهَا الَّذِينَ لَا يُؤْمِنُونَ بِهَا ۖ وَالَّذِينَ آمَنُوا مُشْفِقُونَ مِنْهَا وَيَعْلَمُونَ أَنَّهَا الْحَقُّ ۗ أَلَا إِنَّ الَّذِينَ يُمَارُونَ فِي السَّاعَةِ لَفِي ضَلَالٍ بَعِيدٍ
18਼ ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।
19اللَّهُ لَطِيفٌ بِعِبَادِهِ يَرْزُقُ مَن يَشَاءُ ۖ وَهُوَ الْقَوِيُّ الْعَزِيزُ
19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।
20مَن كَانَ يُرِيدُ حَرْثَ الْآخِرَةِ نَزِدْ لَهُ فِي حَرْثِهِ ۖ وَمَن كَانَ يُرِيدُ حَرْثَ الدُّنْيَا نُؤْتِهِ مِنْهَا وَمَا لَهُ فِي الْآخِرَةِ مِن نَّصِيبٍ
20਼ ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।
21أَمْ لَهُمْ شُرَكَاءُ شَرَعُوا لَهُم مِّنَ الدِّينِ مَا لَمْ يَأْذَن بِهِ اللَّهُ ۚ وَلَوْلَا كَلِمَةُ الْفَصْلِ لَقُضِيَ بَيْنَهُمْ ۗ وَإِنَّ الظَّالِمِينَ لَهُمْ عَذَابٌ أَلِيمٌ
21਼ ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
19ਆਇਤ

ਅਨੁਵਾਦ — ਅਸ਼-ਸ਼ੂਰਾ 19

ਸੂਰਾ ਅਸ਼-ਸ਼ੂਰਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ…

ਸੂਰਾ ਆਇਤ 19/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers