ਅਸ਼-ਸ਼ੂਰਾ · 28/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَهُوَ الَّذِي يُنَزِّلُ الْغَيْثَ مِن بَعْدِ مَا قَنَطُوا وَيَنشُرُ رَحْمَتَهُ ۚ وَهُوَ الْوَلِيُّ الْحَمِيدُ ۝٢٨
Wa Huwal lazee yunazzilul ghaisa mim ba`di maa qanatoo wa yanshuru rahmatah; wa Huwal Waliyyul Hameed
📖 ਪੰਜਾਬੀ ਵਿੱਚ
28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਸ਼-ਸ਼ੂਰਾ

26وَيَسْتَجِيبُ الَّذِينَ آمَنُوا وَعَمِلُوا الصَّالِحَاتِ وَيَزِيدُهُم مِّن فَضْلِهِ ۚ وَالْكَافِرُونَ لَهُمْ عَذَابٌ شَدِيدٌ
26਼ ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।
27۞ وَلَوْ بَسَطَ اللَّهُ الرِّزْقَ لِعِبَادِهِ لَبَغَوْا فِي الْأَرْضِ وَلَٰكِن يُنَزِّلُ بِقَدَرٍ مَّا يَشَاءُ ۚ إِنَّهُ بِعِبَادِهِ خَبِيرٌ بَصِيرٌ
27਼ ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ।
28وَهُوَ الَّذِي يُنَزِّلُ الْغَيْثَ مِن بَعْدِ مَا قَنَطُوا وَيَنشُرُ رَحْمَتَهُ ۚ وَهُوَ الْوَلِيُّ الْحَمِيدُ
28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।
29وَمِنْ آيَاتِهِ خَلْقُ السَّمَاوَاتِ وَالْأَرْضِ وَمَا بَثَّ فِيهِمَا مِن دَابَّةٍ ۚ وَهُوَ عَلَىٰ جَمْعِهِمْ إِذَا يَشَاءُ قَدِيرٌ
29਼ ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।
30وَمَا أَصَابَكُم مِّن مُّصِيبَةٍ فَبِمَا كَسَبَتْ أَيْدِيكُمْ وَيَعْفُو عَن كَثِيرٍ
30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
28ਆਇਤ

ਅਨੁਵਾਦ — ਅਸ਼-ਸ਼ੂਰਾ 28

ਸੂਰਾ ਅਸ਼-ਸ਼ੂਰਾ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ…

ਸੂਰਾ ਆਇਤ 28/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers