ਅਸ਼-ਸ਼ੂਰਾ · 3/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
كَذَٰلِكَ يُوحِي إِلَيْكَ وَإِلَى الَّذِينَ مِن قَبْلِكَ اللَّهُ الْعَزِيزُ الْحَكِيمُ ۝٣
Kazaalika yooheee ilaika wa ilal lazeena min qablikal laahul `Azeezul Hakeem
📖 ਪੰਜਾਬੀ ਵਿੱਚ
3਼ (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਸ਼-ਸ਼ੂਰਾ

1حم
1਼ ਹਾ, ਮੀਮ।
2عسق
2਼ ਐਨ, ਸੀਨ, ਕਾਫ਼।
3كَذَٰلِكَ يُوحِي إِلَيْكَ وَإِلَى الَّذِينَ مِن قَبْلِكَ اللَّهُ الْعَزِيزُ الْحَكِيمُ
3਼ (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।1
4لَهُ مَا فِي السَّمَاوَاتِ وَمَا فِي الْأَرْضِ ۖ وَهُوَ الْعَلِيُّ الْعَظِيمُ
4਼ ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।
5تَكَادُ السَّمَاوَاتُ يَتَفَطَّرْنَ مِن فَوْقِهِنَّ ۚ وَالْمَلَائِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِي الْأَرْضِ ۗ أَلَا إِنَّ اللَّهَ هُوَ الْغَفُورُ الرَّحِيمُ
5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
3ਆਇਤ

ਅਨੁਵਾਦ — ਅਸ਼-ਸ਼ੂਰਾ 3

ਸੂਰਾ ਅਸ਼-ਸ਼ੂਰਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ…

ਸੂਰਾ ਆਇਤ 3/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers