ਅਸ਼-ਸ਼ੂਰਾ · 30/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَمَا أَصَابَكُم مِّن مُّصِيبَةٍ فَبِمَا كَسَبَتْ أَيْدِيكُمْ وَيَعْفُو عَن كَثِيرٍ ۝٣٠
Wa maaa asaabakum mim museebatin fabimaa kasabat aydeekum wa ya`foo `an kaseer
📖 ਪੰਜਾਬੀ ਵਿੱਚ
30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਸ਼-ਸ਼ੂਰਾ

28وَهُوَ الَّذِي يُنَزِّلُ الْغَيْثَ مِن بَعْدِ مَا قَنَطُوا وَيَنشُرُ رَحْمَتَهُ ۚ وَهُوَ الْوَلِيُّ الْحَمِيدُ
28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।
29وَمِنْ آيَاتِهِ خَلْقُ السَّمَاوَاتِ وَالْأَرْضِ وَمَا بَثَّ فِيهِمَا مِن دَابَّةٍ ۚ وَهُوَ عَلَىٰ جَمْعِهِمْ إِذَا يَشَاءُ قَدِيرٌ
29਼ ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।
30وَمَا أَصَابَكُم مِّن مُّصِيبَةٍ فَبِمَا كَسَبَتْ أَيْدِيكُمْ وَيَعْفُو عَن كَثِيرٍ
30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।
31وَمَا أَنتُم بِمُعْجِزِينَ فِي الْأَرْضِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ
31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।
32وَمِنْ آيَاتِهِ الْجَوَارِ فِي الْبَحْرِ كَالْأَعْلَامِ
32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
30ਆਇਤ

ਅਨੁਵਾਦ — ਅਸ਼-ਸ਼ੂਰਾ 30

ਸੂਰਾ ਅਸ਼-ਸ਼ੂਰਾ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ…

ਸੂਰਾ ਆਇਤ 30/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers