ਅਸ਼-ਸ਼ੂਰਾ · 31/53
ਅਨੁਵਾਦ ਉਚਾਰਨ — ਅਸ਼-ਸ਼ੂਰਾ
وَمَا أَنتُم بِمُعْجِزِينَ فِي الْأَرْضِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ ۝٣١
Wa maaa antum bimu`jizeena fil ardi wa maa lakum min doonil laahi minw wa liyyinw wa laa naseer
📖 ਪੰਜਾਬੀ ਵਿੱਚ
31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।
🎧 ਸੁਣੋ

📜 ਆਇਤ 29-33 — ਅਸ਼-ਸ਼ੂਰਾ

29وَمِنْ آيَاتِهِ خَلْقُ السَّمَاوَاتِ وَالْأَرْضِ وَمَا بَثَّ فِيهِمَا مِن دَابَّةٍ ۚ وَهُوَ عَلَىٰ جَمْعِهِمْ إِذَا يَشَاءُ قَدِيرٌ
29਼ ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।
30وَمَا أَصَابَكُم مِّن مُّصِيبَةٍ فَبِمَا كَسَبَتْ أَيْدِيكُمْ وَيَعْفُو عَن كَثِيرٍ
30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।
31وَمَا أَنتُم بِمُعْجِزِينَ فِي الْأَرْضِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ
31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।
32وَمِنْ آيَاتِهِ الْجَوَارِ فِي الْبَحْرِ كَالْأَعْلَامِ
32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।
33إِن يَشَأْ يُسْكِنِ الرِّيحَ فَيَظْلَلْنَ رَوَاكِدَ عَلَىٰ ظَهْرِهِ ۚ إِنَّ فِي ذَٰلِكَ لَآيَاتٍ لِّكُلِّ صَبَّارٍ شَكُورٍ
33਼ ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
31ਆਇਤ

ਅਨੁਵਾਦ — ਅਸ਼-ਸ਼ੂਰਾ 31

ਸੂਰਾ ਅਸ਼-ਸ਼ੂਰਾ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ…

ਸੂਰਾ ਆਇਤ 31/53 — ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੂਰਾ ਸੁਣੋ, ਅਸ਼-ਸ਼ੂਰਾ ਅਨੁਵਾਦ, ਅਸ਼-ਸ਼ੂਰਾ mp3, ਅਸ਼-ਸ਼ੂਰਾ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers