ਅਸ਼-ਸ਼ੂਰਾ · 32/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَمِنْ آيَاتِهِ الْجَوَارِ فِي الْبَحْرِ كَالْأَعْلَامِ ۝٣٢
Wa min Aayaatihil ja waarifil bahri kal a`lam
📖 ਪੰਜਾਬੀ ਵਿੱਚ
32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਸ਼-ਸ਼ੂਰਾ

30وَمَا أَصَابَكُم مِّن مُّصِيبَةٍ فَبِمَا كَسَبَتْ أَيْدِيكُمْ وَيَعْفُو عَن كَثِيرٍ
30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।
31وَمَا أَنتُم بِمُعْجِزِينَ فِي الْأَرْضِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ
31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।
32وَمِنْ آيَاتِهِ الْجَوَارِ فِي الْبَحْرِ كَالْأَعْلَامِ
32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।
33إِن يَشَأْ يُسْكِنِ الرِّيحَ فَيَظْلَلْنَ رَوَاكِدَ عَلَىٰ ظَهْرِهِ ۚ إِنَّ فِي ذَٰلِكَ لَآيَاتٍ لِّكُلِّ صَبَّارٍ شَكُورٍ
33਼ ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।
34أَوْ يُوبِقْهُنَّ بِمَا كَسَبُوا وَيَعْفُ عَن كَثِيرٍ
34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
32ਆਇਤ

ਅਨੁਵਾਦ — ਅਸ਼-ਸ਼ੂਰਾ 32

ਸੂਰਾ ਅਸ਼-ਸ਼ੂਰਾ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ…

ਸੂਰਾ ਆਇਤ 32/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers