ਅਸ਼-ਸ਼ੂਰਾ · 34/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
أَوْ يُوبِقْهُنَّ بِمَا كَسَبُوا وَيَعْفُ عَن كَثِيرٍ ۝٣٤
Aw yoobiqhunna bimaa kasaboo wa ya`fu `an kaseer
📖 ਪੰਜਾਬੀ ਵਿੱਚ
34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਸ਼-ਸ਼ੂਰਾ

32وَمِنْ آيَاتِهِ الْجَوَارِ فِي الْبَحْرِ كَالْأَعْلَامِ
32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।
33إِن يَشَأْ يُسْكِنِ الرِّيحَ فَيَظْلَلْنَ رَوَاكِدَ عَلَىٰ ظَهْرِهِ ۚ إِنَّ فِي ذَٰلِكَ لَآيَاتٍ لِّكُلِّ صَبَّارٍ شَكُورٍ
33਼ ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।
34أَوْ يُوبِقْهُنَّ بِمَا كَسَبُوا وَيَعْفُ عَن كَثِيرٍ
34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।
35وَيَعْلَمَ الَّذِينَ يُجَادِلُونَ فِي آيَاتِنَا مَا لَهُم مِّن مَّحِيصٍ
35਼ ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।
36فَمَا أُوتِيتُم مِّن شَيْءٍ فَمَتَاعُ الْحَيَاةِ الدُّنْيَا ۖ وَمَا عِندَ اللَّهِ خَيْرٌ وَأَبْقَىٰ لِلَّذِينَ آمَنُوا وَعَلَىٰ رَبِّهِمْ يَتَوَكَّلُونَ
36਼ (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
34ਆਇਤ

ਅਨੁਵਾਦ — ਅਸ਼-ਸ਼ੂਰਾ 34

ਸੂਰਾ ਅਸ਼-ਸ਼ੂਰਾ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ…

ਸੂਰਾ ਆਇਤ 34/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers