ਅਸ਼-ਸ਼ੂਰਾ · 36/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
فَمَا أُوتِيتُم مِّن شَيْءٍ فَمَتَاعُ الْحَيَاةِ الدُّنْيَا ۖ وَمَا عِندَ اللَّهِ خَيْرٌ وَأَبْقَىٰ لِلَّذِينَ آمَنُوا وَعَلَىٰ رَبِّهِمْ يَتَوَكَّلُونَ ۝٣٦
Famaa ooteetum min shai`in famataa`ul hayaatid dunyaa wa maa `indal laahi khairunw wa abqaa lillazeena aamanoo wa `alaa Rabbihim yatawakkaloon
📖 ਪੰਜਾਬੀ ਵਿੱਚ
36਼ (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਸ਼-ਸ਼ੂਰਾ

34أَوْ يُوبِقْهُنَّ بِمَا كَسَبُوا وَيَعْفُ عَن كَثِيرٍ
34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।
35وَيَعْلَمَ الَّذِينَ يُجَادِلُونَ فِي آيَاتِنَا مَا لَهُم مِّن مَّحِيصٍ
35਼ ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।
36فَمَا أُوتِيتُم مِّن شَيْءٍ فَمَتَاعُ الْحَيَاةِ الدُّنْيَا ۖ وَمَا عِندَ اللَّهِ خَيْرٌ وَأَبْقَىٰ لِلَّذِينَ آمَنُوا وَعَلَىٰ رَبِّهِمْ يَتَوَكَّلُونَ
36਼ (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।
37وَالَّذِينَ يَجْتَنِبُونَ كَبَائِرَ الْإِثْمِ وَالْفَوَاحِشَ وَإِذَا مَا غَضِبُوا هُمْ يَغْفِرُونَ
37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।
38وَالَّذِينَ اسْتَجَابُوا لِرَبِّهِمْ وَأَقَامُوا الصَّلَاةَ وَأَمْرُهُمْ شُورَىٰ بَيْنَهُمْ وَمِمَّا رَزَقْنَاهُمْ يُنفِقُونَ
38਼ ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
36ਆਇਤ

ਅਨੁਵਾਦ — ਅਸ਼-ਸ਼ੂਰਾ 36

ਸੂਰਾ ਅਸ਼-ਸ਼ੂਰਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ…

ਸੂਰਾ ਆਇਤ 36/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers