ਅਸ਼-ਸ਼ੂਰਾ · 37/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَالَّذِينَ يَجْتَنِبُونَ كَبَائِرَ الْإِثْمِ وَالْفَوَاحِشَ وَإِذَا مَا غَضِبُوا هُمْ يَغْفِرُونَ ۝٣٧
Wallazeena yajtaniboona kabaaa`iral ismi wal fawaa hisha wa izaa maa ghadiboo hum yaghfiroon
📖 ਪੰਜਾਬੀ ਵਿੱਚ
37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਸ਼-ਸ਼ੂਰਾ

35وَيَعْلَمَ الَّذِينَ يُجَادِلُونَ فِي آيَاتِنَا مَا لَهُم مِّن مَّحِيصٍ
35਼ ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।
36فَمَا أُوتِيتُم مِّن شَيْءٍ فَمَتَاعُ الْحَيَاةِ الدُّنْيَا ۖ وَمَا عِندَ اللَّهِ خَيْرٌ وَأَبْقَىٰ لِلَّذِينَ آمَنُوا وَعَلَىٰ رَبِّهِمْ يَتَوَكَّلُونَ
36਼ (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।
37وَالَّذِينَ يَجْتَنِبُونَ كَبَائِرَ الْإِثْمِ وَالْفَوَاحِشَ وَإِذَا مَا غَضِبُوا هُمْ يَغْفِرُونَ
37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।
38وَالَّذِينَ اسْتَجَابُوا لِرَبِّهِمْ وَأَقَامُوا الصَّلَاةَ وَأَمْرُهُمْ شُورَىٰ بَيْنَهُمْ وَمِمَّا رَزَقْنَاهُمْ يُنفِقُونَ
38਼ ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।
39وَالَّذِينَ إِذَا أَصَابَهُمُ الْبَغْيُ هُمْ يَنتَصِرُونَ
39਼ ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
37ਆਇਤ

ਅਨੁਵਾਦ — ਅਸ਼-ਸ਼ੂਰਾ 37

ਸੂਰਾ ਅਸ਼-ਸ਼ੂਰਾ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ…

ਸੂਰਾ ਆਇਤ 37/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers