ਅਸ਼-ਸ਼ੂਰਾ · 39/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَالَّذِينَ إِذَا أَصَابَهُمُ الْبَغْيُ هُمْ يَنتَصِرُونَ ۝٣٩
Wallazeena izaa asaabahumul baghyu hum yantasiroon
📖 ਪੰਜਾਬੀ ਵਿੱਚ
39਼ ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਸ਼-ਸ਼ੂਰਾ

37وَالَّذِينَ يَجْتَنِبُونَ كَبَائِرَ الْإِثْمِ وَالْفَوَاحِشَ وَإِذَا مَا غَضِبُوا هُمْ يَغْفِرُونَ
37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।
38وَالَّذِينَ اسْتَجَابُوا لِرَبِّهِمْ وَأَقَامُوا الصَّلَاةَ وَأَمْرُهُمْ شُورَىٰ بَيْنَهُمْ وَمِمَّا رَزَقْنَاهُمْ يُنفِقُونَ
38਼ ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।
39وَالَّذِينَ إِذَا أَصَابَهُمُ الْبَغْيُ هُمْ يَنتَصِرُونَ
39਼ ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।
40وَجَزَاءُ سَيِّئَةٍ سَيِّئَةٌ مِّثْلُهَا ۖ فَمَنْ عَفَا وَأَصْلَحَ فَأَجْرُهُ عَلَى اللَّهِ ۚ إِنَّهُ لَا يُحِبُّ الظَّالِمِينَ
40਼ ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
41وَلَمَنِ انتَصَرَ بَعْدَ ظُلْمِهِ فَأُولَٰئِكَ مَا عَلَيْهِم مِّن سَبِيلٍ
41਼ ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
39ਆਇਤ

ਅਨੁਵਾਦ — ਅਸ਼-ਸ਼ੂਰਾ 39

ਸੂਰਾ ਅਸ਼-ਸ਼ੂਰਾ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ…

ਸੂਰਾ ਆਇਤ 39/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers