ਅਸ਼-ਸ਼ੂਰਾ · 41/53
ਅਨੁਵਾਦ ਉਚਾਰਨ — ਅਸ਼-ਸ਼ੂਰਾ
وَلَمَنِ انتَصَرَ بَعْدَ ظُلْمِهِ فَأُولَٰئِكَ مَا عَلَيْهِم مِّن سَبِيلٍ ۝٤١
Wa lamanin tasara ba`da zulmihee fa ulaaa`ika maa `alaihim min sabeel
📖 ਪੰਜਾਬੀ ਵਿੱਚ
41਼ ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।

🎧 ਸੁਣੋ


📜 ਆਇਤ 39-43 — ਅਸ਼-ਸ਼ੂਰਾ

39وَالَّذِينَ إِذَا أَصَابَهُمُ الْبَغْيُ هُمْ يَنتَصِرُونَ
39਼ ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।
40وَجَزَاءُ سَيِّئَةٍ سَيِّئَةٌ مِّثْلُهَا ۖ فَمَنْ عَفَا وَأَصْلَحَ فَأَجْرُهُ عَلَى اللَّهِ ۚ إِنَّهُ لَا يُحِبُّ الظَّالِمِينَ
40਼ ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
41وَلَمَنِ انتَصَرَ بَعْدَ ظُلْمِهِ فَأُولَٰئِكَ مَا عَلَيْهِم مِّن سَبِيلٍ
41਼ ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।
42إِنَّمَا السَّبِيلُ عَلَى الَّذِينَ يَظْلِمُونَ النَّاسَ وَيَبْغُونَ فِي الْأَرْضِ بِغَيْرِ الْحَقِّ ۚ أُولَٰئِكَ لَهُمْ عَذَابٌ أَلِيمٌ
42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।
43وَلَمَن صَبَرَ وَغَفَرَ إِنَّ ذَٰلِكَ لَمِنْ عَزْمِ الْأُمُورِ
43਼ ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
41ਆਇਤ

ਅਨੁਵਾਦ — ਅਸ਼-ਸ਼ੂਰਾ 41

ਸੂਰਾ ਅਸ਼-ਸ਼ੂਰਾ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ…

ਸੂਰਾ ਆਇਤ 41/53 — ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੂਰਾ ਸੁਣੋ, ਅਸ਼-ਸ਼ੂਰਾ ਅਨੁਵਾਦ, ਅਸ਼-ਸ਼ੂਰਾ mp3, ਅਸ਼-ਸ਼ੂਰਾ pdf. ਆਇਤ 39–43. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers