ਅਸ਼-ਸ਼ੂਰਾ · 42/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
إِنَّمَا السَّبِيلُ عَلَى الَّذِينَ يَظْلِمُونَ النَّاسَ وَيَبْغُونَ فِي الْأَرْضِ بِغَيْرِ الْحَقِّ ۚ أُولَٰئِكَ لَهُمْ عَذَابٌ أَلِيمٌ ۝٤٢
Innamas sabeelu `alal lazeena yazlimoonan naasa wa yabghoona fil ardi bighairil haqq; ulaaa`ika lahum `azaabun aleem
📖 ਪੰਜਾਬੀ ਵਿੱਚ
42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਸ਼-ਸ਼ੂਰਾ

40وَجَزَاءُ سَيِّئَةٍ سَيِّئَةٌ مِّثْلُهَا ۖ فَمَنْ عَفَا وَأَصْلَحَ فَأَجْرُهُ عَلَى اللَّهِ ۚ إِنَّهُ لَا يُحِبُّ الظَّالِمِينَ
40਼ ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
41وَلَمَنِ انتَصَرَ بَعْدَ ظُلْمِهِ فَأُولَٰئِكَ مَا عَلَيْهِم مِّن سَبِيلٍ
41਼ ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।
42إِنَّمَا السَّبِيلُ عَلَى الَّذِينَ يَظْلِمُونَ النَّاسَ وَيَبْغُونَ فِي الْأَرْضِ بِغَيْرِ الْحَقِّ ۚ أُولَٰئِكَ لَهُمْ عَذَابٌ أَلِيمٌ
42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।
43وَلَمَن صَبَرَ وَغَفَرَ إِنَّ ذَٰلِكَ لَمِنْ عَزْمِ الْأُمُورِ
43਼ ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।
44وَمَن يُضْلِلِ اللَّهُ فَمَا لَهُ مِن وَلِيٍّ مِّن بَعْدِهِ ۗ وَتَرَى الظَّالِمِينَ لَمَّا رَأَوُا الْعَذَابَ يَقُولُونَ هَلْ إِلَىٰ مَرَدٍّ مِّن سَبِيلٍ
44਼ ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
42ਆਇਤ

ਅਨੁਵਾਦ — ਅਸ਼-ਸ਼ੂਰਾ 42

ਸੂਰਾ ਅਸ਼-ਸ਼ੂਰਾ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ…

ਸੂਰਾ ਆਇਤ 42/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers