ਅਸ਼-ਸ਼ੂਰਾ · 44/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَمَن يُضْلِلِ اللَّهُ فَمَا لَهُ مِن وَلِيٍّ مِّن بَعْدِهِ ۗ وَتَرَى الظَّالِمِينَ لَمَّا رَأَوُا الْعَذَابَ يَقُولُونَ هَلْ إِلَىٰ مَرَدٍّ مِّن سَبِيلٍ ۝٤٤
Wa mai yudlilil laahu famaa lahoo minw waliyyim mim ba`dih; wa taraz zaalimeena lammaa ra awul `azaaba yaqooloona hal ilaa maraddim min sabeel
📖 ਪੰਜਾਬੀ ਵਿੱਚ
44਼ ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਸ਼-ਸ਼ੂਰਾ

42إِنَّمَا السَّبِيلُ عَلَى الَّذِينَ يَظْلِمُونَ النَّاسَ وَيَبْغُونَ فِي الْأَرْضِ بِغَيْرِ الْحَقِّ ۚ أُولَٰئِكَ لَهُمْ عَذَابٌ أَلِيمٌ
42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।
43وَلَمَن صَبَرَ وَغَفَرَ إِنَّ ذَٰلِكَ لَمِنْ عَزْمِ الْأُمُورِ
43਼ ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।
44وَمَن يُضْلِلِ اللَّهُ فَمَا لَهُ مِن وَلِيٍّ مِّن بَعْدِهِ ۗ وَتَرَى الظَّالِمِينَ لَمَّا رَأَوُا الْعَذَابَ يَقُولُونَ هَلْ إِلَىٰ مَرَدٍّ مِّن سَبِيلٍ
44਼ ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?
45وَتَرَاهُمْ يُعْرَضُونَ عَلَيْهَا خَاشِعِينَ مِنَ الذُّلِّ يَنظُرُونَ مِن طَرْفٍ خَفِيٍّ ۗ وَقَالَ الَّذِينَ آمَنُوا إِنَّ الْخَاسِرِينَ الَّذِينَ خَسِرُوا أَنفُسَهُمْ وَأَهْلِيهِمْ يَوْمَ الْقِيَامَةِ ۗ أَلَا إِنَّ الظَّالِمِينَ فِي عَذَابٍ مُّقِيمٍ
45਼ (ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ।
46وَمَا كَانَ لَهُم مِّنْ أَوْلِيَاءَ يَنصُرُونَهُم مِّن دُونِ اللَّهِ ۗ وَمَن يُضْلِلِ اللَّهُ فَمَا لَهُ مِن سَبِيلٍ
46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
44ਆਇਤ

ਅਨੁਵਾਦ — ਅਸ਼-ਸ਼ੂਰਾ 44

ਸੂਰਾ ਅਸ਼-ਸ਼ੂਰਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ…

ਸੂਰਾ ਆਇਤ 44/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers