ਅਸ਼-ਸ਼ੂਰਾ · 46/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَمَا كَانَ لَهُم مِّنْ أَوْلِيَاءَ يَنصُرُونَهُم مِّن دُونِ اللَّهِ ۗ وَمَن يُضْلِلِ اللَّهُ فَمَا لَهُ مِن سَبِيلٍ ۝٤٦
Wa maa kaana lahum min awliyaaa`a yansuroonahum min doonil laah; wa mai yudlilil laahu famaa lahoo min sabeel
📖 ਪੰਜਾਬੀ ਵਿੱਚ
46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਸ਼-ਸ਼ੂਰਾ

44وَمَن يُضْلِلِ اللَّهُ فَمَا لَهُ مِن وَلِيٍّ مِّن بَعْدِهِ ۗ وَتَرَى الظَّالِمِينَ لَمَّا رَأَوُا الْعَذَابَ يَقُولُونَ هَلْ إِلَىٰ مَرَدٍّ مِّن سَبِيلٍ
44਼ ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?
45وَتَرَاهُمْ يُعْرَضُونَ عَلَيْهَا خَاشِعِينَ مِنَ الذُّلِّ يَنظُرُونَ مِن طَرْفٍ خَفِيٍّ ۗ وَقَالَ الَّذِينَ آمَنُوا إِنَّ الْخَاسِرِينَ الَّذِينَ خَسِرُوا أَنفُسَهُمْ وَأَهْلِيهِمْ يَوْمَ الْقِيَامَةِ ۗ أَلَا إِنَّ الظَّالِمِينَ فِي عَذَابٍ مُّقِيمٍ
45਼ (ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ।
46وَمَا كَانَ لَهُم مِّنْ أَوْلِيَاءَ يَنصُرُونَهُم مِّن دُونِ اللَّهِ ۗ وَمَن يُضْلِلِ اللَّهُ فَمَا لَهُ مِن سَبِيلٍ
46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।
47اسْتَجِيبُوا لِرَبِّكُم مِّن قَبْلِ أَن يَأْتِيَ يَوْمٌ لَّا مَرَدَّ لَهُ مِنَ اللَّهِ ۚ مَا لَكُم مِّن مَّلْجَإٍ يَوْمَئِذٍ وَمَا لَكُم مِّن نَّكِيرٍ
47਼ (ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।
48فَإِنْ أَعْرَضُوا فَمَا أَرْسَلْنَاكَ عَلَيْهِمْ حَفِيظًا ۖ إِنْ عَلَيْكَ إِلَّا الْبَلَاغُ ۗ وَإِنَّا إِذَا أَذَقْنَا الْإِنسَانَ مِنَّا رَحْمَةً فَرِحَ بِهَا ۖ وَإِن تُصِبْهُمْ سَيِّئَةٌ بِمَا قَدَّمَتْ أَيْدِيهِمْ فَإِنَّ الْإِنسَانَ كَفُورٌ
48਼ (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
46ਆਇਤ

ਅਨੁਵਾਦ — ਅਸ਼-ਸ਼ੂਰਾ 46

ਸੂਰਾ ਅਸ਼-ਸ਼ੂਰਾ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ…

ਸੂਰਾ ਆਇਤ 46/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers