ਅਸ਼-ਸ਼ੂਰਾ · 5/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
تَكَادُ السَّمَاوَاتُ يَتَفَطَّرْنَ مِن فَوْقِهِنَّ ۚ وَالْمَلَائِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِي الْأَرْضِ ۗ أَلَا إِنَّ اللَّهَ هُوَ الْغَفُورُ الرَّحِيمُ ۝٥
Takaadus samaawaatu yatafattarna min fawqihinn; walmalaaa`ikatu yusabbihoona bihamdi Rabbihim wa yastaghfiroona liman fil ard; alaaa innal laaha huwal Ghafoorur Raheem
📖 ਪੰਜਾਬੀ ਵਿੱਚ
5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਸ਼-ਸ਼ੂਰਾ

3كَذَٰلِكَ يُوحِي إِلَيْكَ وَإِلَى الَّذِينَ مِن قَبْلِكَ اللَّهُ الْعَزِيزُ الْحَكِيمُ
3਼ (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।1
4لَهُ مَا فِي السَّمَاوَاتِ وَمَا فِي الْأَرْضِ ۖ وَهُوَ الْعَلِيُّ الْعَظِيمُ
4਼ ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।
5تَكَادُ السَّمَاوَاتُ يَتَفَطَّرْنَ مِن فَوْقِهِنَّ ۚ وَالْمَلَائِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِي الْأَرْضِ ۗ أَلَا إِنَّ اللَّهَ هُوَ الْغَفُورُ الرَّحِيمُ
5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
6وَالَّذِينَ اتَّخَذُوا مِن دُونِهِ أَوْلِيَاءَ اللَّهُ حَفِيظٌ عَلَيْهِمْ وَمَا أَنتَ عَلَيْهِم بِوَكِيلٍ
6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
7وَكَذَٰلِكَ أَوْحَيْنَا إِلَيْكَ قُرْآنًا عَرَبِيًّا لِّتُنذِرَ أُمَّ الْقُرَىٰ وَمَنْ حَوْلَهَا وَتُنذِرَ يَوْمَ الْجَمْعِ لَا رَيْبَ فِيهِ ۚ فَرِيقٌ فِي الْجَنَّةِ وَفَرِيقٌ فِي السَّعِيرِ
7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।1
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
5ਆਇਤ

ਅਨੁਵਾਦ — ਅਸ਼-ਸ਼ੂਰਾ 5

ਸੂਰਾ ਅਸ਼-ਸ਼ੂਰਾ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ…

ਸੂਰਾ ਆਇਤ 5/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers