ਅਸ਼-ਸ਼ੂਰਾ · 51/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
۞ وَمَا كَانَ لِبَشَرٍ أَن يُكَلِّمَهُ اللَّهُ إِلَّا وَحْيًا أَوْ مِن وَرَاءِ حِجَابٍ أَوْ يُرْسِلَ رَسُولًا فَيُوحِيَ بِإِذْنِهِ مَا يَشَاءُ ۚ إِنَّهُ عَلِيٌّ حَكِيمٌ ۝٥١
Wa maa kaana libasharin any yukallimahul laahu illaa wahyan aw minw waraaa`i hijaabin aw yursila Rasoolan fa yoohiya bi iznuhee maa yashaaa`; innahoo `Aliyyun Hakeem
📖 ਪੰਜਾਬੀ ਵਿੱਚ
51਼ ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।1 ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਸ਼-ਸ਼ੂਰਾ

49لِّلَّهِ مُلْكُ السَّمَاوَاتِ وَالْأَرْضِ ۚ يَخْلُقُ مَا يَشَاءُ ۚ يَهَبُ لِمَن يَشَاءُ إِنَاثًا وَيَهَبُ لِمَن يَشَاءُ الذُّكُورَ
49਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।
50أَوْ يُزَوِّجُهُمْ ذُكْرَانًا وَإِنَاثًا ۖ وَيَجْعَلُ مَن يَشَاءُ عَقِيمًا ۚ إِنَّهُ عَلِيمٌ قَدِيرٌ
50਼ ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।
51۞ وَمَا كَانَ لِبَشَرٍ أَن يُكَلِّمَهُ اللَّهُ إِلَّا وَحْيًا أَوْ مِن وَرَاءِ حِجَابٍ أَوْ يُرْسِلَ رَسُولًا فَيُوحِيَ بِإِذْنِهِ مَا يَشَاءُ ۚ إِنَّهُ عَلِيٌّ حَكِيمٌ
51਼ ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।1 ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।
52وَكَذَٰلِكَ أَوْحَيْنَا إِلَيْكَ رُوحًا مِّنْ أَمْرِنَا ۚ مَا كُنتَ تَدْرِي مَا الْكِتَابُ وَلَا الْإِيمَانُ وَلَٰكِن جَعَلْنَاهُ نُورًا نَّهْدِي بِهِ مَن نَّشَاءُ مِنْ عِبَادِنَا ۚ وَإِنَّكَ لَتَهْدِي إِلَىٰ صِرَاطٍ مُّسْتَقِيمٍ
52਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।
53صِرَاطِ اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ أَلَا إِلَى اللَّهِ تَصِيرُ الْأُمُورُ
53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
51ਆਇਤ

ਅਨੁਵਾਦ — ਅਸ਼-ਸ਼ੂਰਾ 51

ਸੂਰਾ ਅਸ਼-ਸ਼ੂਰਾ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ…

ਸੂਰਾ ਆਇਤ 51/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers