ਅਸ਼-ਸ਼ੂਰਾ · 53/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
صِرَاطِ اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ أَلَا إِلَى اللَّهِ تَصِيرُ الْأُمُورُ ۝٥٣
Siraatil laahil lazee lahoo maa fis samaawaati wa maa fil ard; alaaa ilal laahi taseerul umoor
📖 ਪੰਜਾਬੀ ਵਿੱਚ
53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-53 — ਸੂਰਾ ਅਸ਼-ਸ਼ੂਰਾ

51۞ وَمَا كَانَ لِبَشَرٍ أَن يُكَلِّمَهُ اللَّهُ إِلَّا وَحْيًا أَوْ مِن وَرَاءِ حِجَابٍ أَوْ يُرْسِلَ رَسُولًا فَيُوحِيَ بِإِذْنِهِ مَا يَشَاءُ ۚ إِنَّهُ عَلِيٌّ حَكِيمٌ
51਼ ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।1 ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।
52وَكَذَٰلِكَ أَوْحَيْنَا إِلَيْكَ رُوحًا مِّنْ أَمْرِنَا ۚ مَا كُنتَ تَدْرِي مَا الْكِتَابُ وَلَا الْإِيمَانُ وَلَٰكِن جَعَلْنَاهُ نُورًا نَّهْدِي بِهِ مَن نَّشَاءُ مِنْ عِبَادِنَا ۚ وَإِنَّكَ لَتَهْدِي إِلَىٰ صِرَاطٍ مُّسْتَقِيمٍ
52਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।
53صِرَاطِ اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ أَلَا إِلَى اللَّهِ تَصِيرُ الْأُمُورُ
53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
53ਆਇਤ

ਅਨੁਵਾਦ — ਅਸ਼-ਸ਼ੂਰਾ 53

ਸੂਰਾ ਅਸ਼-ਸ਼ੂਰਾ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ)…

ਸੂਰਾ ਆਇਤ 53/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 51–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers