ਅਸ਼-ਸ਼ੂਰਾ · 6/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَالَّذِينَ اتَّخَذُوا مِن دُونِهِ أَوْلِيَاءَ اللَّهُ حَفِيظٌ عَلَيْهِمْ وَمَا أَنتَ عَلَيْهِم بِوَكِيلٍ ۝٦
Wallazeenat takhazoo min dooniheee awliyaaa`al laahu hafeezun `alaihim wa maaa anta `alaihim biwakeel
📖 ਪੰਜਾਬੀ ਵਿੱਚ
6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਸ਼-ਸ਼ੂਰਾ

4لَهُ مَا فِي السَّمَاوَاتِ وَمَا فِي الْأَرْضِ ۖ وَهُوَ الْعَلِيُّ الْعَظِيمُ
4਼ ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।
5تَكَادُ السَّمَاوَاتُ يَتَفَطَّرْنَ مِن فَوْقِهِنَّ ۚ وَالْمَلَائِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِي الْأَرْضِ ۗ أَلَا إِنَّ اللَّهَ هُوَ الْغَفُورُ الرَّحِيمُ
5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
6وَالَّذِينَ اتَّخَذُوا مِن دُونِهِ أَوْلِيَاءَ اللَّهُ حَفِيظٌ عَلَيْهِمْ وَمَا أَنتَ عَلَيْهِم بِوَكِيلٍ
6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
7وَكَذَٰلِكَ أَوْحَيْنَا إِلَيْكَ قُرْآنًا عَرَبِيًّا لِّتُنذِرَ أُمَّ الْقُرَىٰ وَمَنْ حَوْلَهَا وَتُنذِرَ يَوْمَ الْجَمْعِ لَا رَيْبَ فِيهِ ۚ فَرِيقٌ فِي الْجَنَّةِ وَفَرِيقٌ فِي السَّعِيرِ
7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।1
8وَلَوْ شَاءَ اللَّهُ لَجَعَلَهُمْ أُمَّةً وَاحِدَةً وَلَٰكِن يُدْخِلُ مَن يَشَاءُ فِي رَحْمَتِهِ ۚ وَالظَّالِمُونَ مَا لَهُم مِّن وَلِيٍّ وَلَا نَصِيرٍ
8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
6ਆਇਤ

ਅਨੁਵਾਦ — ਅਸ਼-ਸ਼ੂਰਾ 6

ਸੂਰਾ ਅਸ਼-ਸ਼ੂਰਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ…

ਸੂਰਾ ਆਇਤ 6/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers