ਅਸ਼-ਸ਼ੂਰਾ · 7/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَكَذَٰلِكَ أَوْحَيْنَا إِلَيْكَ قُرْآنًا عَرَبِيًّا لِّتُنذِرَ أُمَّ الْقُرَىٰ وَمَنْ حَوْلَهَا وَتُنذِرَ يَوْمَ الْجَمْعِ لَا رَيْبَ فِيهِ ۚ فَرِيقٌ فِي الْجَنَّةِ وَفَرِيقٌ فِي السَّعِيرِ ۝٧
Wa kazaalika awhainaaa llaika Qur-aanan `Arabiyyal litunzir aUmmal Quraa wa man hawlahaa wa tunzira Yawmal Jam`ilaa raiba feeh; fareequn fil jannati wa fareequn fissa`eer
📖 ਪੰਜਾਬੀ ਵਿੱਚ
7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਸ਼-ਸ਼ੂਰਾ

5تَكَادُ السَّمَاوَاتُ يَتَفَطَّرْنَ مِن فَوْقِهِنَّ ۚ وَالْمَلَائِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِي الْأَرْضِ ۗ أَلَا إِنَّ اللَّهَ هُوَ الْغَفُورُ الرَّحِيمُ
5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
6وَالَّذِينَ اتَّخَذُوا مِن دُونِهِ أَوْلِيَاءَ اللَّهُ حَفِيظٌ عَلَيْهِمْ وَمَا أَنتَ عَلَيْهِم بِوَكِيلٍ
6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
7وَكَذَٰلِكَ أَوْحَيْنَا إِلَيْكَ قُرْآنًا عَرَبِيًّا لِّتُنذِرَ أُمَّ الْقُرَىٰ وَمَنْ حَوْلَهَا وَتُنذِرَ يَوْمَ الْجَمْعِ لَا رَيْبَ فِيهِ ۚ فَرِيقٌ فِي الْجَنَّةِ وَفَرِيقٌ فِي السَّعِيرِ
7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।1
8وَلَوْ شَاءَ اللَّهُ لَجَعَلَهُمْ أُمَّةً وَاحِدَةً وَلَٰكِن يُدْخِلُ مَن يَشَاءُ فِي رَحْمَتِهِ ۚ وَالظَّالِمُونَ مَا لَهُم مِّن وَلِيٍّ وَلَا نَصِيرٍ
8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।
9أَمِ اتَّخَذُوا مِن دُونِهِ أَوْلِيَاءَ ۖ فَاللَّهُ هُوَ الْوَلِيُّ وَهُوَ يُحْيِي الْمَوْتَىٰ وَهُوَ عَلَىٰ كُلِّ شَيْءٍ قَدِيرٌ
9਼ ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
7ਆਇਤ

ਅਨੁਵਾਦ — ਅਸ਼-ਸ਼ੂਰਾ 7

ਸੂਰਾ ਅਸ਼-ਸ਼ੂਰਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ…

ਸੂਰਾ ਆਇਤ 7/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers