ਅਸ਼-ਸ਼ੂਰਾ · 8/53
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੂਰਾ
وَلَوْ شَاءَ اللَّهُ لَجَعَلَهُمْ أُمَّةً وَاحِدَةً وَلَٰكِن يُدْخِلُ مَن يَشَاءُ فِي رَحْمَتِهِ ۚ وَالظَّالِمُونَ مَا لَهُم مِّن وَلِيٍّ وَلَا نَصِيرٍ ۝٨
Wa law shaaa`al laahu laja`alahum ummatanw waahi datanw walaakiny yudkhilumany yashaaa`u fee rahmatih; waz zaalimoona maa lahum minw waliyyinw wa laa naseer
📖 ਪੰਜਾਬੀ ਵਿੱਚ
8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਸ਼-ਸ਼ੂਰਾ

6وَالَّذِينَ اتَّخَذُوا مِن دُونِهِ أَوْلِيَاءَ اللَّهُ حَفِيظٌ عَلَيْهِمْ وَمَا أَنتَ عَلَيْهِم بِوَكِيلٍ
6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
7وَكَذَٰلِكَ أَوْحَيْنَا إِلَيْكَ قُرْآنًا عَرَبِيًّا لِّتُنذِرَ أُمَّ الْقُرَىٰ وَمَنْ حَوْلَهَا وَتُنذِرَ يَوْمَ الْجَمْعِ لَا رَيْبَ فِيهِ ۚ فَرِيقٌ فِي الْجَنَّةِ وَفَرِيقٌ فِي السَّعِيرِ
7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।1
8وَلَوْ شَاءَ اللَّهُ لَجَعَلَهُمْ أُمَّةً وَاحِدَةً وَلَٰكِن يُدْخِلُ مَن يَشَاءُ فِي رَحْمَتِهِ ۚ وَالظَّالِمُونَ مَا لَهُم مِّن وَلِيٍّ وَلَا نَصِيرٍ
8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।
9أَمِ اتَّخَذُوا مِن دُونِهِ أَوْلِيَاءَ ۖ فَاللَّهُ هُوَ الْوَلِيُّ وَهُوَ يُحْيِي الْمَوْتَىٰ وَهُوَ عَلَىٰ كُلِّ شَيْءٍ قَدِيرٌ
9਼ ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
10وَمَا اخْتَلَفْتُمْ فِيهِ مِن شَيْءٍ فَحُكْمُهُ إِلَى اللَّهِ ۚ ذَٰلِكُمُ اللَّهُ رَبِّي عَلَيْهِ تَوَكَّلْتُ وَإِلَيْهِ أُنِيبُ
10਼ (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
8ਆਇਤ

ਅਨੁਵਾਦ — ਅਸ਼-ਸ਼ੂਰਾ 8

ਸੂਰਾ ਅਸ਼-ਸ਼ੂਰਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ…

ਸੂਰਾ ਆਇਤ 8/53 — ਸੂਰਾ ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੂਰਾ ਸੁਣੋ, ਸੂਰਾ ਅਸ਼-ਸ਼ੂਰਾ ਅਨੁਵਾਦ, ਸੂਰਾ ਅਸ਼-ਸ਼ੂਰਾ mp3, ਸੂਰਾ ਅਸ਼-ਸ਼ੂਰਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers