ਅਜ਼-ਜ਼ੁਖਰੁਫ · 10/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
الَّذِي جَعَلَ لَكُمُ الْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ ۝١٠
Allazee ja`ala lakumul arda mahdanw wa ja`ala lakum feehaa subulal la`allakum tahtadoon
📖 ਪੰਜਾਬੀ ਵਿੱਚ
10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।

🎧 ਸੁਣੋ


📜 ਆਇਤ 8-12 — ਅਜ਼-ਜ਼ੁਖਰੁਫ

8فَأَهْلَكْنَا أَشَدَّ مِنْهُم بَطْشًا وَمَضَىٰ مَثَلُ الْأَوَّلِينَ
8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।
9وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ خَلَقَهُنَّ الْعَزِيزُ الْعَلِيمُ
9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।
10الَّذِي جَعَلَ لَكُمُ الْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ
10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।
11وَالَّذِي نَزَّلَ مِنَ السَّمَاءِ مَاءً بِقَدَرٍ فَأَنشَرْنَا بِهِ بَلْدَةً مَّيْتًا ۚ كَذَٰلِكَ تُخْرَجُونَ
11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।
12وَالَّذِي خَلَقَ الْأَزْوَاجَ كُلَّهَا وَجَعَلَ لَكُم مِّنَ الْفُلْكِ وَالْأَنْعَامِ مَا تَرْكَبُونَ
12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
10ਆਇਤ

ਅਨੁਵਾਦ — ਅਜ਼-ਜ਼ੁਖਰੁਫ 10

ਸੂਰਾ ਅਜ਼-ਜ਼ੁਖਰੁਫ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ…

ਸੂਰਾ ਆਇਤ 10/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers