ਅਜ਼-ਜ਼ੁਖਰੁਫ · 11/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَالَّذِي نَزَّلَ مِنَ السَّمَاءِ مَاءً بِقَدَرٍ فَأَنشَرْنَا بِهِ بَلْدَةً مَّيْتًا ۚ كَذَٰلِكَ تُخْرَجُونَ ۝١١
Wallazee nazzala minas samaaa`i maaa`am biqadarin fa anshamaa bihee baldatam maitaa` kazaalika tukhrajoon
📖 ਪੰਜਾਬੀ ਵਿੱਚ
11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਜ਼-ਜ਼ੁਖਰੁਫ

9وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ خَلَقَهُنَّ الْعَزِيزُ الْعَلِيمُ
9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।
10الَّذِي جَعَلَ لَكُمُ الْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ
10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।
11وَالَّذِي نَزَّلَ مِنَ السَّمَاءِ مَاءً بِقَدَرٍ فَأَنشَرْنَا بِهِ بَلْدَةً مَّيْتًا ۚ كَذَٰلِكَ تُخْرَجُونَ
11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।
12وَالَّذِي خَلَقَ الْأَزْوَاجَ كُلَّهَا وَجَعَلَ لَكُم مِّنَ الْفُلْكِ وَالْأَنْعَامِ مَا تَرْكَبُونَ
12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।
13لِتَسْتَوُوا عَلَىٰ ظُهُورِهِ ثُمَّ تَذْكُرُوا نِعْمَةَ رَبِّكُمْ إِذَا اسْتَوَيْتُمْ عَلَيْهِ وَتَقُولُوا سُبْحَانَ الَّذِي سَخَّرَ لَنَا هَٰذَا وَمَا كُنَّا لَهُ مُقْرِنِينَ
13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
11ਆਇਤ

ਅਨੁਵਾਦ — ਅਜ਼-ਜ਼ੁਖਰੁਫ 11

ਸੂਰਾ ਅਜ਼-ਜ਼ੁਖਰੁਫ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ…

ਸੂਰਾ ਆਇਤ 11/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers