ਅਜ਼-ਜ਼ੁਖਰੁਫ · 12/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَالَّذِي خَلَقَ الْأَزْوَاجَ كُلَّهَا وَجَعَلَ لَكُم مِّنَ الْفُلْكِ وَالْأَنْعَامِ مَا تَرْكَبُونَ ۝١٢
Wallazee khalaqal azwaaja kullahaa wa ja`ala lakum minal fulki wal-an`aami maa tarkaboon
📖 ਪੰਜਾਬੀ ਵਿੱਚ
12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਜ਼-ਜ਼ੁਖਰੁਫ

10الَّذِي جَعَلَ لَكُمُ الْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ
10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।
11وَالَّذِي نَزَّلَ مِنَ السَّمَاءِ مَاءً بِقَدَرٍ فَأَنشَرْنَا بِهِ بَلْدَةً مَّيْتًا ۚ كَذَٰلِكَ تُخْرَجُونَ
11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।
12وَالَّذِي خَلَقَ الْأَزْوَاجَ كُلَّهَا وَجَعَلَ لَكُم مِّنَ الْفُلْكِ وَالْأَنْعَامِ مَا تَرْكَبُونَ
12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।
13لِتَسْتَوُوا عَلَىٰ ظُهُورِهِ ثُمَّ تَذْكُرُوا نِعْمَةَ رَبِّكُمْ إِذَا اسْتَوَيْتُمْ عَلَيْهِ وَتَقُولُوا سُبْحَانَ الَّذِي سَخَّرَ لَنَا هَٰذَا وَمَا كُنَّا لَهُ مُقْرِنِينَ
13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।
14وَإِنَّا إِلَىٰ رَبِّنَا لَمُنقَلِبُونَ
14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
12ਆਇਤ

ਅਨੁਵਾਦ — ਅਜ਼-ਜ਼ੁਖਰੁਫ 12

ਸੂਰਾ ਅਜ਼-ਜ਼ੁਖਰੁਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ…

ਸੂਰਾ ਆਇਤ 12/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers