ਅਜ਼-ਜ਼ੁਖਰੁਫ · 13/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
لِتَسْتَوُوا عَلَىٰ ظُهُورِهِ ثُمَّ تَذْكُرُوا نِعْمَةَ رَبِّكُمْ إِذَا اسْتَوَيْتُمْ عَلَيْهِ وَتَقُولُوا سُبْحَانَ الَّذِي سَخَّرَ لَنَا هَٰذَا وَمَا كُنَّا لَهُ مُقْرِنِينَ ۝١٣
Litastawoo `alaa zuhoorihee summa tazkuroo ni`mata Rabbikum izastawaitum `alaihi wa taqooloo Subhaanal lazee sakhkhara lana haaza wa maa kunnaa lahoo muqrineen
📖 ਪੰਜਾਬੀ ਵਿੱਚ
13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਜ਼-ਜ਼ੁਖਰੁਫ

11وَالَّذِي نَزَّلَ مِنَ السَّمَاءِ مَاءً بِقَدَرٍ فَأَنشَرْنَا بِهِ بَلْدَةً مَّيْتًا ۚ كَذَٰلِكَ تُخْرَجُونَ
11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।
12وَالَّذِي خَلَقَ الْأَزْوَاجَ كُلَّهَا وَجَعَلَ لَكُم مِّنَ الْفُلْكِ وَالْأَنْعَامِ مَا تَرْكَبُونَ
12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।
13لِتَسْتَوُوا عَلَىٰ ظُهُورِهِ ثُمَّ تَذْكُرُوا نِعْمَةَ رَبِّكُمْ إِذَا اسْتَوَيْتُمْ عَلَيْهِ وَتَقُولُوا سُبْحَانَ الَّذِي سَخَّرَ لَنَا هَٰذَا وَمَا كُنَّا لَهُ مُقْرِنِينَ
13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।
14وَإِنَّا إِلَىٰ رَبِّنَا لَمُنقَلِبُونَ
14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।
15وَجَعَلُوا لَهُ مِنْ عِبَادِهِ جُزْءًا ۚ إِنَّ الْإِنسَانَ لَكَفُورٌ مُّبِينٌ
15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
13ਆਇਤ

ਅਨੁਵਾਦ — ਅਜ਼-ਜ਼ੁਖਰੁਫ 13

ਸੂਰਾ ਅਜ਼-ਜ਼ੁਖਰੁਫ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ…

ਸੂਰਾ ਆਇਤ 13/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers