ਅਜ਼-ਜ਼ੁਖਰੁਫ · 14/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَإِنَّا إِلَىٰ رَبِّنَا لَمُنقَلِبُونَ ۝١٤
Wa innaaa ilaa Rabbinaa lamunqaliboon
📖 ਪੰਜਾਬੀ ਵਿੱਚ
14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਜ਼-ਜ਼ੁਖਰੁਫ

12وَالَّذِي خَلَقَ الْأَزْوَاجَ كُلَّهَا وَجَعَلَ لَكُم مِّنَ الْفُلْكِ وَالْأَنْعَامِ مَا تَرْكَبُونَ
12਼ ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।
13لِتَسْتَوُوا عَلَىٰ ظُهُورِهِ ثُمَّ تَذْكُرُوا نِعْمَةَ رَبِّكُمْ إِذَا اسْتَوَيْتُمْ عَلَيْهِ وَتَقُولُوا سُبْحَانَ الَّذِي سَخَّرَ لَنَا هَٰذَا وَمَا كُنَّا لَهُ مُقْرِنِينَ
13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।
14وَإِنَّا إِلَىٰ رَبِّنَا لَمُنقَلِبُونَ
14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।
15وَجَعَلُوا لَهُ مِنْ عِبَادِهِ جُزْءًا ۚ إِنَّ الْإِنسَانَ لَكَفُورٌ مُّبِينٌ
15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।
16أَمِ اتَّخَذَ مِمَّا يَخْلُقُ بَنَاتٍ وَأَصْفَاكُم بِالْبَنِينَ
16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
14ਆਇਤ

ਅਨੁਵਾਦ — ਅਜ਼-ਜ਼ੁਖਰੁਫ 14

ਸੂਰਾ ਅਜ਼-ਜ਼ੁਖਰੁਫ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।

ਸੂਰਾ ਆਇਤ 14/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers