ਅਜ਼-ਜ਼ੁਖਰੁਫ · 15/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَجَعَلُوا لَهُ مِنْ عِبَادِهِ جُزْءًا ۚ إِنَّ الْإِنسَانَ لَكَفُورٌ مُّبِينٌ ۝١٥
Wa ja`aloo lahoo min `ibaadihee juz`aa; innal insaana lakafoorum mubeen
📖 ਪੰਜਾਬੀ ਵਿੱਚ
15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਜ਼-ਜ਼ੁਖਰੁਫ

13لِتَسْتَوُوا عَلَىٰ ظُهُورِهِ ثُمَّ تَذْكُرُوا نِعْمَةَ رَبِّكُمْ إِذَا اسْتَوَيْتُمْ عَلَيْهِ وَتَقُولُوا سُبْحَانَ الَّذِي سَخَّرَ لَنَا هَٰذَا وَمَا كُنَّا لَهُ مُقْرِنِينَ
13਼ ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।
14وَإِنَّا إِلَىٰ رَبِّنَا لَمُنقَلِبُونَ
14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।
15وَجَعَلُوا لَهُ مِنْ عِبَادِهِ جُزْءًا ۚ إِنَّ الْإِنسَانَ لَكَفُورٌ مُّبِينٌ
15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।
16أَمِ اتَّخَذَ مِمَّا يَخْلُقُ بَنَاتٍ وَأَصْفَاكُم بِالْبَنِينَ
16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?
17وَإِذَا بُشِّرَ أَحَدُهُم بِمَا ضَرَبَ لِلرَّحْمَٰنِ مَثَلًا ظَلَّ وَجْهُهُ مُسْوَدًّا وَهُوَ كَظِيمٌ
17਼ ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
15ਆਇਤ

ਅਨੁਵਾਦ — ਅਜ਼-ਜ਼ੁਖਰੁਫ 15

ਸੂਰਾ ਅਜ਼-ਜ਼ੁਖਰੁਫ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ…

ਸੂਰਾ ਆਇਤ 15/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers