ਅਜ਼-ਜ਼ੁਖਰੁਫ · 16/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
أَمِ اتَّخَذَ مِمَّا يَخْلُقُ بَنَاتٍ وَأَصْفَاكُم بِالْبَنِينَ ۝١٦
Amit takhaza mimmaa yakhluqu banaatinw wa asfaakum bilbaneen
📖 ਪੰਜਾਬੀ ਵਿੱਚ
16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਜ਼-ਜ਼ੁਖਰੁਫ

14وَإِنَّا إِلَىٰ رَبِّنَا لَمُنقَلِبُونَ
14਼ ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।
15وَجَعَلُوا لَهُ مِنْ عِبَادِهِ جُزْءًا ۚ إِنَّ الْإِنسَانَ لَكَفُورٌ مُّبِينٌ
15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।
16أَمِ اتَّخَذَ مِمَّا يَخْلُقُ بَنَاتٍ وَأَصْفَاكُم بِالْبَنِينَ
16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?
17وَإِذَا بُشِّرَ أَحَدُهُم بِمَا ضَرَبَ لِلرَّحْمَٰنِ مَثَلًا ظَلَّ وَجْهُهُ مُسْوَدًّا وَهُوَ كَظِيمٌ
17਼ ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।
18أَوَمَن يُنَشَّأُ فِي الْحِلْيَةِ وَهُوَ فِي الْخِصَامِ غَيْرُ مُبِينٍ
18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
16ਆਇਤ

ਅਨੁਵਾਦ — ਅਜ਼-ਜ਼ੁਖਰੁਫ 16

ਸੂਰਾ ਅਜ਼-ਜ਼ੁਖਰੁਫ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ…

ਸੂਰਾ ਆਇਤ 16/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers