ਅਜ਼-ਜ਼ੁਖਰੁਫ · 17/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَإِذَا بُشِّرَ أَحَدُهُم بِمَا ضَرَبَ لِلرَّحْمَٰنِ مَثَلًا ظَلَّ وَجْهُهُ مُسْوَدًّا وَهُوَ كَظِيمٌ ۝١٧
Wa izaa bushshira ahaduhum bimaa daraba lir Rahmaani masalan zalla wajhuhoo muswaddanw wa hua kazeem
📖 ਪੰਜਾਬੀ ਵਿੱਚ
17਼ ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।
🎧 ਸੁਣੋ

📜 ਆਇਤ 15-19 — ਅਜ਼-ਜ਼ੁਖਰੁਫ

15وَجَعَلُوا لَهُ مِنْ عِبَادِهِ جُزْءًا ۚ إِنَّ الْإِنسَانَ لَكَفُورٌ مُّبِينٌ
15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।
16أَمِ اتَّخَذَ مِمَّا يَخْلُقُ بَنَاتٍ وَأَصْفَاكُم بِالْبَنِينَ
16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?
17وَإِذَا بُشِّرَ أَحَدُهُم بِمَا ضَرَبَ لِلرَّحْمَٰنِ مَثَلًا ظَلَّ وَجْهُهُ مُسْوَدًّا وَهُوَ كَظِيمٌ
17਼ ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।
18أَوَمَن يُنَشَّأُ فِي الْحِلْيَةِ وَهُوَ فِي الْخِصَامِ غَيْرُ مُبِينٍ
18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?
19وَجَعَلُوا الْمَلَائِكَةَ الَّذِينَ هُمْ عِبَادُ الرَّحْمَٰنِ إِنَاثًا ۚ أَشَهِدُوا خَلْقَهُمْ ۚ سَتُكْتَبُ شَهَادَتُهُمْ وَيُسْأَلُونَ
19਼ ਉਹਨਾਂ ਨੇ ਫਰਿਸ਼ਤਿਆਂ ਨੂੰ, ਜਿਹੜੇ ਕਿ ਰਹਿਮਾਨ ਦੇ ਬੰਦੇ ਹਨ, ਰਹਿਮਾਨ (ਅੱਲਾਹ) ਦੀਆਂ ਧੀਆਂ ਮੰਨ ਲਿਆ। ਕੀ ਉਹ (ਫਰਿਸ਼ਤਿਆਂ) ਦੇ ਜਨਮ ਸਮੇਂ ਹਾਜ਼ਰ ਸਨ? ਇਹਨਾਂ ਦੀ ਗਵਾਹੀ ਜ਼ਰੂਰ ਲਿਖੀ ਜਾਵੇਗੀ ਅਤੇ ਇਹਨਾਂ ਤੋਂ ਇਸ (ਗੱਲ) ਦੀ ਪੁੱਛ-ਗਿੱਛ ਵੀ ਕੀਤੀ ਜਾਵੇਗੀ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
17ਆਇਤ

ਅਨੁਵਾਦ — ਅਜ਼-ਜ਼ੁਖਰੁਫ 17

ਸੂਰਾ ਅਜ਼-ਜ਼ੁਖਰੁਫ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ)…

ਸੂਰਾ ਆਇਤ 17/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers