ਅਜ਼-ਜ਼ੁਖਰੁਫ · 18/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
أَوَمَن يُنَشَّأُ فِي الْحِلْيَةِ وَهُوَ فِي الْخِصَامِ غَيْرُ مُبِينٍ ۝١٨
Awa mai yunashsha`u fil hilyati wa huwa fil khisaami ghairu mubeen
📖 ਪੰਜਾਬੀ ਵਿੱਚ
18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?

🎧 ਸੁਣੋ


📜 ਆਇਤ 16-20 — ਅਜ਼-ਜ਼ੁਖਰੁਫ

16أَمِ اتَّخَذَ مِمَّا يَخْلُقُ بَنَاتٍ وَأَصْفَاكُم بِالْبَنِينَ
16਼ ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?
17وَإِذَا بُشِّرَ أَحَدُهُم بِمَا ضَرَبَ لِلرَّحْمَٰنِ مَثَلًا ظَلَّ وَجْهُهُ مُسْوَدًّا وَهُوَ كَظِيمٌ
17਼ ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।
18أَوَمَن يُنَشَّأُ فِي الْحِلْيَةِ وَهُوَ فِي الْخِصَامِ غَيْرُ مُبِينٍ
18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?
19وَجَعَلُوا الْمَلَائِكَةَ الَّذِينَ هُمْ عِبَادُ الرَّحْمَٰنِ إِنَاثًا ۚ أَشَهِدُوا خَلْقَهُمْ ۚ سَتُكْتَبُ شَهَادَتُهُمْ وَيُسْأَلُونَ
19਼ ਉਹਨਾਂ ਨੇ ਫਰਿਸ਼ਤਿਆਂ ਨੂੰ, ਜਿਹੜੇ ਕਿ ਰਹਿਮਾਨ ਦੇ ਬੰਦੇ ਹਨ, ਰਹਿਮਾਨ (ਅੱਲਾਹ) ਦੀਆਂ ਧੀਆਂ ਮੰਨ ਲਿਆ। ਕੀ ਉਹ (ਫਰਿਸ਼ਤਿਆਂ) ਦੇ ਜਨਮ ਸਮੇਂ ਹਾਜ਼ਰ ਸਨ? ਇਹਨਾਂ ਦੀ ਗਵਾਹੀ ਜ਼ਰੂਰ ਲਿਖੀ ਜਾਵੇਗੀ ਅਤੇ ਇਹਨਾਂ ਤੋਂ ਇਸ (ਗੱਲ) ਦੀ ਪੁੱਛ-ਗਿੱਛ ਵੀ ਕੀਤੀ ਜਾਵੇਗੀ।
20وَقَالُوا لَوْ شَاءَ الرَّحْمَٰنُ مَا عَبَدْنَاهُم ۗ مَّا لَهُم بِذَٰلِكَ مِنْ عِلْمٍ ۖ إِنْ هُمْ إِلَّا يَخْرُصُونَ
20਼ ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
18ਆਇਤ

ਅਨੁਵਾਦ — ਅਜ਼-ਜ਼ੁਖਰੁਫ 18

ਸੂਰਾ ਅਜ਼-ਜ਼ੁਖਰੁਫ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ…

ਸੂਰਾ ਆਇਤ 18/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers