ਅਜ਼-ਜ਼ੁਖਰੁਫ · 20/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَقَالُوا لَوْ شَاءَ الرَّحْمَٰنُ مَا عَبَدْنَاهُم ۗ مَّا لَهُم بِذَٰلِكَ مِنْ عِلْمٍ ۖ إِنْ هُمْ إِلَّا يَخْرُصُونَ ۝٢٠
Wa qaaloo law shaaa`ar Rahmaanu maa `abadnaahum; maa lahum bizaalika min `ilmin in hum illaa yakhrusoon
📖 ਪੰਜਾਬੀ ਵਿੱਚ
20਼ ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਜ਼-ਜ਼ੁਖਰੁਫ

18أَوَمَن يُنَشَّأُ فِي الْحِلْيَةِ وَهُوَ فِي الْخِصَامِ غَيْرُ مُبِينٍ
18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?
19وَجَعَلُوا الْمَلَائِكَةَ الَّذِينَ هُمْ عِبَادُ الرَّحْمَٰنِ إِنَاثًا ۚ أَشَهِدُوا خَلْقَهُمْ ۚ سَتُكْتَبُ شَهَادَتُهُمْ وَيُسْأَلُونَ
19਼ ਉਹਨਾਂ ਨੇ ਫਰਿਸ਼ਤਿਆਂ ਨੂੰ, ਜਿਹੜੇ ਕਿ ਰਹਿਮਾਨ ਦੇ ਬੰਦੇ ਹਨ, ਰਹਿਮਾਨ (ਅੱਲਾਹ) ਦੀਆਂ ਧੀਆਂ ਮੰਨ ਲਿਆ। ਕੀ ਉਹ (ਫਰਿਸ਼ਤਿਆਂ) ਦੇ ਜਨਮ ਸਮੇਂ ਹਾਜ਼ਰ ਸਨ? ਇਹਨਾਂ ਦੀ ਗਵਾਹੀ ਜ਼ਰੂਰ ਲਿਖੀ ਜਾਵੇਗੀ ਅਤੇ ਇਹਨਾਂ ਤੋਂ ਇਸ (ਗੱਲ) ਦੀ ਪੁੱਛ-ਗਿੱਛ ਵੀ ਕੀਤੀ ਜਾਵੇਗੀ।
20وَقَالُوا لَوْ شَاءَ الرَّحْمَٰنُ مَا عَبَدْنَاهُم ۗ مَّا لَهُم بِذَٰلِكَ مِنْ عِلْمٍ ۖ إِنْ هُمْ إِلَّا يَخْرُصُونَ
20਼ ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।
21أَمْ آتَيْنَاهُمْ كِتَابًا مِّن قَبْلِهِ فَهُم بِهِ مُسْتَمْسِكُونَ
21਼ ਜਾਂ ਅਸੀਂ ਇਸ ਤੋਂ ਪਹਿਲਾਂ ਇਹਨਾਂ ਨੂੰ ਕੋਈ ਕਿਤਾਬ ਦਿੱਤੀ ਹੋਈ ਹੈ ਜਿਸ ਨੂੰ ਇਹ ਲੋਕ ਮਜ਼ਬੂਤੀ ਨਾਲ ਫੜੀ ਫਿਰਦੇ ਹਨ ?
22بَلْ قَالُوا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّهْتَدُونَ
22਼ ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ ਤਾਂ ਆਪਣੇ ਪਿਓ ਦਾਦਿਆਂ ਨੂੰ ਇਕ ਰਾਹ ਉੱਤੇ ਹੀ ਵੇਖਿਆ ਹੈ ਅਤੇ ਅਸੀਂ ਤਾਂ ਉਹਨਾਂ ਦੀ ਪੈਰਵੀ ਕਰਨ ਵਾਲੇ ਹਾਂ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
20ਆਇਤ

ਅਨੁਵਾਦ — ਅਜ਼-ਜ਼ੁਖਰੁਫ 20

ਸੂਰਾ ਅਜ਼-ਜ਼ੁਖਰੁਫ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ…

ਸੂਰਾ ਆਇਤ 20/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers