ਅਜ਼-ਜ਼ੁਖਰੁਫ · 22/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
بَلْ قَالُوا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّهْتَدُونَ ۝٢٢
Bal qaalooo innaa wajadnaaa aabaaa`anaa `alaaa ummatinw wa innaa `alaaa aasaarihim muhtadoon
📖 ਪੰਜਾਬੀ ਵਿੱਚ
22਼ ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ ਤਾਂ ਆਪਣੇ ਪਿਓ ਦਾਦਿਆਂ ਨੂੰ ਇਕ ਰਾਹ ਉੱਤੇ ਹੀ ਵੇਖਿਆ ਹੈ ਅਤੇ ਅਸੀਂ ਤਾਂ ਉਹਨਾਂ ਦੀ ਪੈਰਵੀ ਕਰਨ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਜ਼-ਜ਼ੁਖਰੁਫ

20وَقَالُوا لَوْ شَاءَ الرَّحْمَٰنُ مَا عَبَدْنَاهُم ۗ مَّا لَهُم بِذَٰلِكَ مِنْ عِلْمٍ ۖ إِنْ هُمْ إِلَّا يَخْرُصُونَ
20਼ ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।
21أَمْ آتَيْنَاهُمْ كِتَابًا مِّن قَبْلِهِ فَهُم بِهِ مُسْتَمْسِكُونَ
21਼ ਜਾਂ ਅਸੀਂ ਇਸ ਤੋਂ ਪਹਿਲਾਂ ਇਹਨਾਂ ਨੂੰ ਕੋਈ ਕਿਤਾਬ ਦਿੱਤੀ ਹੋਈ ਹੈ ਜਿਸ ਨੂੰ ਇਹ ਲੋਕ ਮਜ਼ਬੂਤੀ ਨਾਲ ਫੜੀ ਫਿਰਦੇ ਹਨ ?
22بَلْ قَالُوا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّهْتَدُونَ
22਼ ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ ਤਾਂ ਆਪਣੇ ਪਿਓ ਦਾਦਿਆਂ ਨੂੰ ਇਕ ਰਾਹ ਉੱਤੇ ਹੀ ਵੇਖਿਆ ਹੈ ਅਤੇ ਅਸੀਂ ਤਾਂ ਉਹਨਾਂ ਦੀ ਪੈਰਵੀ ਕਰਨ ਵਾਲੇ ਹਾਂ।
23وَكَذَٰلِكَ مَا أَرْسَلْنَا مِن قَبْلِكَ فِي قَرْيَةٍ مِّن نَّذِيرٍ إِلَّا قَالَ مُتْرَفُوهَا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّقْتَدُونَ
23਼ (ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ ਵਿਚ ਵੀ ਕੋਈ ਡਰਾਉਣ ਵਾਲਾ (ਪੈਗ਼ੰਬਰ) ਭੇਜਿਆ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੇ ਇਹੋ ਆਖਿਆ ਕਿ ਅਸੀਂ ਆਪਣੇ ਪਿਓ ਦਾਦਿਆਂ ਨੂੰ ਇਸੇ ਇਕ ਰਾਹ ਉੱਤੇ ਹੀ ਵੇਖਿਆ ਹੈ ਤੇ ਅਸੀਂ ਉਹਨਾਂ ਦੀ ਹੀ ਪੈਰਵੀ ਕਰਾਂਗੇ।
24۞ قَالَ أَوَلَوْ جِئْتُكُم بِأَهْدَىٰ مِمَّا وَجَدتُّمْ عَلَيْهِ آبَاءَكُمْ ۖ قَالُوا إِنَّا بِمَا أُرْسِلْتُم بِهِ كَافِرُونَ
24਼ ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
22ਆਇਤ

ਅਨੁਵਾਦ — ਅਜ਼-ਜ਼ੁਖਰੁਫ 22

ਸੂਰਾ ਅਜ਼-ਜ਼ੁਖਰੁਫ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ…

ਸੂਰਾ ਆਇਤ 22/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers