ਅਜ਼-ਜ਼ੁਖਰੁਫ · 23/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَكَذَٰلِكَ مَا أَرْسَلْنَا مِن قَبْلِكَ فِي قَرْيَةٍ مِّن نَّذِيرٍ إِلَّا قَالَ مُتْرَفُوهَا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّقْتَدُونَ ۝٢٣
Wa kazaalika maaa arsalnaa min qablika fee qaryatim min nazeerin illaa qaala mutrafoohaaa innaa wajadnaaa aabaaa`anaa `alaaa ummatinw wa innaa `alaaa aasaarihim muqtadoon
📖 ਪੰਜਾਬੀ ਵਿੱਚ
23਼ (ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ ਵਿਚ ਵੀ ਕੋਈ ਡਰਾਉਣ ਵਾਲਾ (ਪੈਗ਼ੰਬਰ) ਭੇਜਿਆ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੇ ਇਹੋ ਆਖਿਆ ਕਿ ਅਸੀਂ ਆਪਣੇ ਪਿਓ ਦਾਦਿਆਂ ਨੂੰ ਇਸੇ ਇਕ ਰਾਹ ਉੱਤੇ ਹੀ ਵੇਖਿਆ ਹੈ ਤੇ ਅਸੀਂ ਉਹਨਾਂ ਦੀ ਹੀ ਪੈਰਵੀ ਕਰਾਂਗੇ।

🎧 ਸੁਣੋ


📜 ਆਇਤ 21-25 — ਅਜ਼-ਜ਼ੁਖਰੁਫ

21أَمْ آتَيْنَاهُمْ كِتَابًا مِّن قَبْلِهِ فَهُم بِهِ مُسْتَمْسِكُونَ
21਼ ਜਾਂ ਅਸੀਂ ਇਸ ਤੋਂ ਪਹਿਲਾਂ ਇਹਨਾਂ ਨੂੰ ਕੋਈ ਕਿਤਾਬ ਦਿੱਤੀ ਹੋਈ ਹੈ ਜਿਸ ਨੂੰ ਇਹ ਲੋਕ ਮਜ਼ਬੂਤੀ ਨਾਲ ਫੜੀ ਫਿਰਦੇ ਹਨ ?
22بَلْ قَالُوا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّهْتَدُونَ
22਼ ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ ਤਾਂ ਆਪਣੇ ਪਿਓ ਦਾਦਿਆਂ ਨੂੰ ਇਕ ਰਾਹ ਉੱਤੇ ਹੀ ਵੇਖਿਆ ਹੈ ਅਤੇ ਅਸੀਂ ਤਾਂ ਉਹਨਾਂ ਦੀ ਪੈਰਵੀ ਕਰਨ ਵਾਲੇ ਹਾਂ।
23وَكَذَٰلِكَ مَا أَرْسَلْنَا مِن قَبْلِكَ فِي قَرْيَةٍ مِّن نَّذِيرٍ إِلَّا قَالَ مُتْرَفُوهَا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّقْتَدُونَ
23਼ (ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ ਵਿਚ ਵੀ ਕੋਈ ਡਰਾਉਣ ਵਾਲਾ (ਪੈਗ਼ੰਬਰ) ਭੇਜਿਆ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੇ ਇਹੋ ਆਖਿਆ ਕਿ ਅਸੀਂ ਆਪਣੇ ਪਿਓ ਦਾਦਿਆਂ ਨੂੰ ਇਸੇ ਇਕ ਰਾਹ ਉੱਤੇ ਹੀ ਵੇਖਿਆ ਹੈ ਤੇ ਅਸੀਂ ਉਹਨਾਂ ਦੀ ਹੀ ਪੈਰਵੀ ਕਰਾਂਗੇ।
24۞ قَالَ أَوَلَوْ جِئْتُكُم بِأَهْدَىٰ مِمَّا وَجَدتُّمْ عَلَيْهِ آبَاءَكُمْ ۖ قَالُوا إِنَّا بِمَا أُرْسِلْتُم بِهِ كَافِرُونَ
24਼ ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।
25فَانتَقَمْنَا مِنْهُمْ ۖ فَانظُرْ كَيْفَ كَانَ عَاقِبَةُ الْمُكَذِّبِينَ
25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
23ਆਇਤ

ਅਨੁਵਾਦ — ਅਜ਼-ਜ਼ੁਖਰੁਫ 23

ਸੂਰਾ ਅਜ਼-ਜ਼ੁਖਰੁਫ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ…

ਸੂਰਾ ਆਇਤ 23/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers