ਅਜ਼-ਜ਼ੁਖਰੁਫ · 25/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
فَانتَقَمْنَا مِنْهُمْ ۖ فَانظُرْ كَيْفَ كَانَ عَاقِبَةُ الْمُكَذِّبِينَ ۝٢٥
Fantaqamnaa minhum fanzur kaifa kaana `aaqibatul mukazzibeen
📖 ਪੰਜਾਬੀ ਵਿੱਚ
25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਜ਼-ਜ਼ੁਖਰੁਫ

23وَكَذَٰلِكَ مَا أَرْسَلْنَا مِن قَبْلِكَ فِي قَرْيَةٍ مِّن نَّذِيرٍ إِلَّا قَالَ مُتْرَفُوهَا إِنَّا وَجَدْنَا آبَاءَنَا عَلَىٰ أُمَّةٍ وَإِنَّا عَلَىٰ آثَارِهِم مُّقْتَدُونَ
23਼ (ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ ਵਿਚ ਵੀ ਕੋਈ ਡਰਾਉਣ ਵਾਲਾ (ਪੈਗ਼ੰਬਰ) ਭੇਜਿਆ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੇ ਇਹੋ ਆਖਿਆ ਕਿ ਅਸੀਂ ਆਪਣੇ ਪਿਓ ਦਾਦਿਆਂ ਨੂੰ ਇਸੇ ਇਕ ਰਾਹ ਉੱਤੇ ਹੀ ਵੇਖਿਆ ਹੈ ਤੇ ਅਸੀਂ ਉਹਨਾਂ ਦੀ ਹੀ ਪੈਰਵੀ ਕਰਾਂਗੇ।
24۞ قَالَ أَوَلَوْ جِئْتُكُم بِأَهْدَىٰ مِمَّا وَجَدتُّمْ عَلَيْهِ آبَاءَكُمْ ۖ قَالُوا إِنَّا بِمَا أُرْسِلْتُم بِهِ كَافِرُونَ
24਼ ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।
25فَانتَقَمْنَا مِنْهُمْ ۖ فَانظُرْ كَيْفَ كَانَ عَاقِبَةُ الْمُكَذِّبِينَ
25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।
26وَإِذْ قَالَ إِبْرَاهِيمُ لِأَبِيهِ وَقَوْمِهِ إِنَّنِي بَرَاءٌ مِّمَّا تَعْبُدُونَ
26਼ (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।
27إِلَّا الَّذِي فَطَرَنِي فَإِنَّهُ سَيَهْدِينِ
27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
25ਆਇਤ

ਅਨੁਵਾਦ — ਅਜ਼-ਜ਼ੁਖਰੁਫ 25

ਸੂਰਾ ਅਜ਼-ਜ਼ੁਖਰੁਫ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ…

ਸੂਰਾ ਆਇਤ 25/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers