ਅਜ਼-ਜ਼ੁਖਰੁਫ · 26/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
وَإِذْ قَالَ إِبْرَاهِيمُ لِأَبِيهِ وَقَوْمِهِ إِنَّنِي بَرَاءٌ مِّمَّا تَعْبُدُونَ ۝٢٦
Wa iz qaala Ibraaheemu liabeehi wa qawmiheee innane baraaa`um mimmaa ta`budo
📖 ਪੰਜਾਬੀ ਵਿੱਚ
26਼ (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।

🎧 ਸੁਣੋ


📜 ਆਇਤ 24-28 — ਅਜ਼-ਜ਼ੁਖਰੁਫ

24۞ قَالَ أَوَلَوْ جِئْتُكُم بِأَهْدَىٰ مِمَّا وَجَدتُّمْ عَلَيْهِ آبَاءَكُمْ ۖ قَالُوا إِنَّا بِمَا أُرْسِلْتُم بِهِ كَافِرُونَ
24਼ ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।
25فَانتَقَمْنَا مِنْهُمْ ۖ فَانظُرْ كَيْفَ كَانَ عَاقِبَةُ الْمُكَذِّبِينَ
25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।
26وَإِذْ قَالَ إِبْرَاهِيمُ لِأَبِيهِ وَقَوْمِهِ إِنَّنِي بَرَاءٌ مِّمَّا تَعْبُدُونَ
26਼ (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।
27إِلَّا الَّذِي فَطَرَنِي فَإِنَّهُ سَيَهْدِينِ
27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।
28وَجَعَلَهَا كَلِمَةً بَاقِيَةً فِي عَقِبِهِ لَعَلَّهُمْ يَرْجِعُونَ
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
26ਆਇਤ

ਅਨੁਵਾਦ — ਅਜ਼-ਜ਼ੁਖਰੁਫ 26

ਸੂਰਾ ਅਜ਼-ਜ਼ੁਖਰੁਫ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ…

ਸੂਰਾ ਆਇਤ 26/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers