ਅਜ਼-ਜ਼ੁਖਰੁਫ · 27/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
إِلَّا الَّذِي فَطَرَنِي فَإِنَّهُ سَيَهْدِينِ ۝٢٧
Illal lazee fataranee innahoo sa yahdeen
📖 ਪੰਜਾਬੀ ਵਿੱਚ
27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।
🎧 ਸੁਣੋ

📜 ਆਇਤ 25-29 — ਅਜ਼-ਜ਼ੁਖਰੁਫ

25فَانتَقَمْنَا مِنْهُمْ ۖ فَانظُرْ كَيْفَ كَانَ عَاقِبَةُ الْمُكَذِّبِينَ
25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।
26وَإِذْ قَالَ إِبْرَاهِيمُ لِأَبِيهِ وَقَوْمِهِ إِنَّنِي بَرَاءٌ مِّمَّا تَعْبُدُونَ
26਼ (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।
27إِلَّا الَّذِي فَطَرَنِي فَإِنَّهُ سَيَهْدِينِ
27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।
28وَجَعَلَهَا كَلِمَةً بَاقِيَةً فِي عَقِبِهِ لَعَلَّهُمْ يَرْجِعُونَ
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।
29بَلْ مَتَّعْتُ هَٰؤُلَاءِ وَآبَاءَهُمْ حَتَّىٰ جَاءَهُمُ الْحَقُّ وَرَسُولٌ مُّبِينٌ
29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
27ਆਇਤ

ਅਨੁਵਾਦ — ਅਜ਼-ਜ਼ੁਖਰੁਫ 27

ਸੂਰਾ ਅਜ਼-ਜ਼ੁਖਰੁਫ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ…

ਸੂਰਾ ਆਇਤ 27/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 25–29. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers