ਅਜ਼-ਜ਼ੁਖਰੁਫ · 28/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَجَعَلَهَا كَلِمَةً بَاقِيَةً فِي عَقِبِهِ لَعَلَّهُمْ يَرْجِعُونَ ۝٢٨
Wa ja`alahaa Kalimatam baaqiyatan fee `aqibihee la`al lahum yarji`oon
📖 ਪੰਜਾਬੀ ਵਿੱਚ
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਜ਼-ਜ਼ੁਖਰੁਫ

26وَإِذْ قَالَ إِبْرَاهِيمُ لِأَبِيهِ وَقَوْمِهِ إِنَّنِي بَرَاءٌ مِّمَّا تَعْبُدُونَ
26਼ (ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।
27إِلَّا الَّذِي فَطَرَنِي فَإِنَّهُ سَيَهْدِينِ
27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।
28وَجَعَلَهَا كَلِمَةً بَاقِيَةً فِي عَقِبِهِ لَعَلَّهُمْ يَرْجِعُونَ
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।
29بَلْ مَتَّعْتُ هَٰؤُلَاءِ وَآبَاءَهُمْ حَتَّىٰ جَاءَهُمُ الْحَقُّ وَرَسُولٌ مُّبِينٌ
29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।
30وَلَمَّا جَاءَهُمُ الْحَقُّ قَالُوا هَٰذَا سِحْرٌ وَإِنَّا بِهِ كَافِرُونَ
30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
28ਆਇਤ

ਅਨੁਵਾਦ — ਅਜ਼-ਜ਼ੁਖਰੁਫ 28

ਸੂਰਾ ਅਜ਼-ਜ਼ੁਖਰੁਫ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ…

ਸੂਰਾ ਆਇਤ 28/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers