ਅਜ਼-ਜ਼ੁਖਰੁਫ · 29/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
بَلْ مَتَّعْتُ هَٰؤُلَاءِ وَآبَاءَهُمْ حَتَّىٰ جَاءَهُمُ الْحَقُّ وَرَسُولٌ مُّبِينٌ ۝٢٩
Bal matta`tu haaa`ulaaa`i wa aabaaa`ahum hattaa jaaa`a humul haqqu wa Rasoolum mubeen
📖 ਪੰਜਾਬੀ ਵਿੱਚ
29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਜ਼-ਜ਼ੁਖਰੁਫ

27إِلَّا الَّذِي فَطَرَنِي فَإِنَّهُ سَيَهْدِينِ
27਼ ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।
28وَجَعَلَهَا كَلِمَةً بَاقِيَةً فِي عَقِبِهِ لَعَلَّهُمْ يَرْجِعُونَ
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।
29بَلْ مَتَّعْتُ هَٰؤُلَاءِ وَآبَاءَهُمْ حَتَّىٰ جَاءَهُمُ الْحَقُّ وَرَسُولٌ مُّبِينٌ
29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।
30وَلَمَّا جَاءَهُمُ الْحَقُّ قَالُوا هَٰذَا سِحْرٌ وَإِنَّا بِهِ كَافِرُونَ
30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।
31وَقَالُوا لَوْلَا نُزِّلَ هَٰذَا الْقُرْآنُ عَلَىٰ رَجُلٍ مِّنَ الْقَرْيَتَيْنِ عَظِيمٍ
31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
29ਆਇਤ

ਅਨੁਵਾਦ — ਅਜ਼-ਜ਼ੁਖਰੁਫ 29

ਸੂਰਾ ਅਜ਼-ਜ਼ੁਖਰੁਫ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ…

ਸੂਰਾ ਆਇਤ 29/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers