ਅਜ਼-ਜ਼ੁਖਰੁਫ · 3/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
إِنَّا جَعَلْنَاهُ قُرْآنًا عَرَبِيًّا لَّعَلَّكُمْ تَعْقِلُونَ ۝٣
Innaa ja`alnaahu Quraanan `Arabiyyal la`allakum ta`qiloon
📖 ਪੰਜਾਬੀ ਵਿੱਚ
3਼ ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਜ਼-ਜ਼ੁਖਰੁਫ

1حم
1਼ ਹਾ, ਮੀਮ।
2وَالْكِتَابِ الْمُبِينِ
2਼ ਰੌਸ਼ਨ ਕਿਤਾਬ ਦੀ ਸੁੰਹ।
3إِنَّا جَعَلْنَاهُ قُرْآنًا عَرَبِيًّا لَّعَلَّكُمْ تَعْقِلُونَ
3਼ ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ।
4وَإِنَّهُ فِي أُمِّ الْكِتَابِ لَدَيْنَا لَعَلِيٌّ حَكِيمٌ
4਼ ਬੇਸ਼ੱਕ ਇਹ .ਕੁਰਆਨ ਸਾਡੇ ਕੋਲ ਮੂਲ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ। ਜੋ ਕਿ ਸਰਵਉੱਚ ਸ਼ਾਨ ਵਾਲੀ ਤੇ ਯੁਕਤੀਆਂ ਨਾਲ ਭਰਪੂਰ ਕਿਤਾਬ ਹੈ।
5أَفَنَضْرِبُ عَنكُمُ الذِّكْرَ صَفْحًا أَن كُنتُمْ قَوْمًا مُّسْرِفِينَ
5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? 1
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
3ਆਇਤ

ਅਨੁਵਾਦ — ਅਜ਼-ਜ਼ੁਖਰੁਫ 3

ਸੂਰਾ ਅਜ਼-ਜ਼ੁਖਰੁਫ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ…

ਸੂਰਾ ਆਇਤ 3/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers