ਅਜ਼-ਜ਼ੁਖਰੁਫ · 30/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَلَمَّا جَاءَهُمُ الْحَقُّ قَالُوا هَٰذَا سِحْرٌ وَإِنَّا بِهِ كَافِرُونَ ۝٣٠
Wa lammaa jaaa`ahumul haqqu qaaloo haazaa sihrunw wa innaa bihee kaafiroon
📖 ਪੰਜਾਬੀ ਵਿੱਚ
30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਜ਼-ਜ਼ੁਖਰੁਫ

28وَجَعَلَهَا كَلِمَةً بَاقِيَةً فِي عَقِبِهِ لَعَلَّهُمْ يَرْجِعُونَ
28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।
29بَلْ مَتَّعْتُ هَٰؤُلَاءِ وَآبَاءَهُمْ حَتَّىٰ جَاءَهُمُ الْحَقُّ وَرَسُولٌ مُّبِينٌ
29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।
30وَلَمَّا جَاءَهُمُ الْحَقُّ قَالُوا هَٰذَا سِحْرٌ وَإِنَّا بِهِ كَافِرُونَ
30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।
31وَقَالُوا لَوْلَا نُزِّلَ هَٰذَا الْقُرْآنُ عَلَىٰ رَجُلٍ مِّنَ الْقَرْيَتَيْنِ عَظِيمٍ
31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?
32أَهُمْ يَقْسِمُونَ رَحْمَتَ رَبِّكَ ۚ نَحْنُ قَسَمْنَا بَيْنَهُم مَّعِيشَتَهُمْ فِي الْحَيَاةِ الدُّنْيَا ۚ وَرَفَعْنَا بَعْضَهُمْ فَوْقَ بَعْضٍ دَرَجَاتٍ لِّيَتَّخِذَ بَعْضُهُم بَعْضًا سُخْرِيًّا ۗ وَرَحْمَتُ رَبِّكَ خَيْرٌ مِّمَّا يَجْمَعُونَ
32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
30ਆਇਤ

ਅਨੁਵਾਦ — ਅਜ਼-ਜ਼ੁਖਰੁਫ 30

ਸੂਰਾ ਅਜ਼-ਜ਼ੁਖਰੁਫ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ…

ਸੂਰਾ ਆਇਤ 30/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers