ਅਜ਼-ਜ਼ੁਖਰੁਫ · 32/89
ਅਨੁਵਾਦ ਉਚਾਰਨ — ਅਜ਼-ਜ਼ੁਖਰੁਫ
أَهُمْ يَقْسِمُونَ رَحْمَتَ رَبِّكَ ۚ نَحْنُ قَسَمْنَا بَيْنَهُم مَّعِيشَتَهُمْ فِي الْحَيَاةِ الدُّنْيَا ۚ وَرَفَعْنَا بَعْضَهُمْ فَوْقَ بَعْضٍ دَرَجَاتٍ لِّيَتَّخِذَ بَعْضُهُم بَعْضًا سُخْرِيًّا ۗ وَرَحْمَتُ رَبِّكَ خَيْرٌ مِّمَّا يَجْمَعُونَ ٣٢
Transliteration
Ahum yaqsimoona rahmata Rabbik; Nahnu qasamnaa bainahum ma`eeshatahum fil hayaatid dunyaa wa rafa`naa ba`dahum fawqa ba`din darajaatil liyattakhiza ba`duhum ba`dan sukhriyyaa; wa rahmatu Rabbika khairum mimmaa yajma`oon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।
Additional reference in اردو
🎧 ਸੁਣੋ
📜 ਆਇਤ 30-34 — ਅਜ਼-ਜ਼ੁਖਰੁਫ
30وَلَمَّا جَاءَهُمُ الْحَقُّ قَالُوا هَٰذَا سِحْرٌ وَإِنَّا بِهِ كَافِرُونَ
30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।
31وَقَالُوا لَوْلَا نُزِّلَ هَٰذَا الْقُرْآنُ عَلَىٰ رَجُلٍ مِّنَ الْقَرْيَتَيْنِ عَظِيمٍ
31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?
32أَهُمْ يَقْسِمُونَ رَحْمَتَ رَبِّكَ ۚ نَحْنُ قَسَمْنَا بَيْنَهُم مَّعِيشَتَهُمْ فِي الْحَيَاةِ الدُّنْيَا ۚ وَرَفَعْنَا بَعْضَهُمْ فَوْقَ بَعْضٍ دَرَجَاتٍ لِّيَتَّخِذَ بَعْضُهُم بَعْضًا سُخْرِيًّا ۗ وَرَحْمَتُ رَبِّكَ خَيْرٌ مِّمَّا يَجْمَعُونَ
32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।
33وَلَوْلَا أَن يَكُونَ النَّاسُ أُمَّةً وَاحِدَةً لَّجَعَلْنَا لِمَن يَكْفُرُ بِالرَّحْمَٰنِ لِبُيُوتِهِمْ سُقُفًا مِّن فِضَّةٍ وَمَعَارِجَ عَلَيْهَا يَظْهَرُونَ
33਼ ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ ਇਕ ਹੀ ਟੋਲਾ (ਭਾਵ ਕਾਫ਼ਿਰ) ਹੋ ਜਾਣਗੇ ਤਾਂ ਅਸਾਂ ਉਹਨਾਂ ਲੋਕਾਂ ਲਈ, ਜਿਹੜੇ ਰਹਿਮਾਨ (ਅੱਲਾਹ) ਦਾ ਇਨਕਾਰ ਕਰਦੇ ਹਨ, ਉਹਨਾਂ ਦੇ ਘਰਾਂ ਦੀਆਂ ਛੱਤਾਂ ਅਤੇ ਪੌੜੀਆਂ ਚਾਂਦੀ ਦੀਆਂ ਬਣਾ ਦਿੰਦੇ, ਜਿਨ੍ਹਾਂ ਉੱਤੇ ਉਹ ਚੜ੍ਹਦੇ ਹਨ।
34وَلِبُيُوتِهِمْ أَبْوَابًا وَسُرُرًا عَلَيْهَا يَتَّكِئُونَ
34਼ ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
32ਆਇਤ
ਅਨੁਵਾਦ — ਅਜ਼-ਜ਼ੁਖਰੁਫ 32
ਸੂਰਾ ਅਜ਼-ਜ਼ੁਖਰੁਫ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ…ਸੂਰਾ ਆਇਤ 32/89 — ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਖਰੁਫ ਸੁਣੋ, ਅਜ਼-ਜ਼ੁਖਰੁਫ ਅਨੁਵਾਦ, ਅਜ਼-ਜ਼ੁਖਰੁਫ mp3, ਅਜ਼-ਜ਼ੁਖਰੁਫ pdf. ਆਇਤ 30–34. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








