ਅਜ਼-ਜ਼ੁਖਰੁਫ · 33/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَلَوْلَا أَن يَكُونَ النَّاسُ أُمَّةً وَاحِدَةً لَّجَعَلْنَا لِمَن يَكْفُرُ بِالرَّحْمَٰنِ لِبُيُوتِهِمْ سُقُفًا مِّن فِضَّةٍ وَمَعَارِجَ عَلَيْهَا يَظْهَرُونَ ۝٣٣
Wa law laaa any yakoonan naasu ummatanw waahidatal laja`alnaa limany yakfuru bir Rahmaani libu yootihim suqufam min fiddatinw wa ma`aarija `alaihaa yazharoon
📖 ਪੰਜਾਬੀ ਵਿੱਚ
33਼ ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ ਇਕ ਹੀ ਟੋਲਾ (ਭਾਵ ਕਾਫ਼ਿਰ) ਹੋ ਜਾਣਗੇ ਤਾਂ ਅਸਾਂ ਉਹਨਾਂ ਲੋਕਾਂ ਲਈ, ਜਿਹੜੇ ਰਹਿਮਾਨ (ਅੱਲਾਹ) ਦਾ ਇਨਕਾਰ ਕਰਦੇ ਹਨ, ਉਹਨਾਂ ਦੇ ਘਰਾਂ ਦੀਆਂ ਛੱਤਾਂ ਅਤੇ ਪੌੜੀਆਂ ਚਾਂਦੀ ਦੀਆਂ ਬਣਾ ਦਿੰਦੇ, ਜਿਨ੍ਹਾਂ ਉੱਤੇ ਉਹ ਚੜ੍ਹਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਜ਼-ਜ਼ੁਖਰੁਫ

31وَقَالُوا لَوْلَا نُزِّلَ هَٰذَا الْقُرْآنُ عَلَىٰ رَجُلٍ مِّنَ الْقَرْيَتَيْنِ عَظِيمٍ
31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?
32أَهُمْ يَقْسِمُونَ رَحْمَتَ رَبِّكَ ۚ نَحْنُ قَسَمْنَا بَيْنَهُم مَّعِيشَتَهُمْ فِي الْحَيَاةِ الدُّنْيَا ۚ وَرَفَعْنَا بَعْضَهُمْ فَوْقَ بَعْضٍ دَرَجَاتٍ لِّيَتَّخِذَ بَعْضُهُم بَعْضًا سُخْرِيًّا ۗ وَرَحْمَتُ رَبِّكَ خَيْرٌ مِّمَّا يَجْمَعُونَ
32਼ (ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।
33وَلَوْلَا أَن يَكُونَ النَّاسُ أُمَّةً وَاحِدَةً لَّجَعَلْنَا لِمَن يَكْفُرُ بِالرَّحْمَٰنِ لِبُيُوتِهِمْ سُقُفًا مِّن فِضَّةٍ وَمَعَارِجَ عَلَيْهَا يَظْهَرُونَ
33਼ ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ ਇਕ ਹੀ ਟੋਲਾ (ਭਾਵ ਕਾਫ਼ਿਰ) ਹੋ ਜਾਣਗੇ ਤਾਂ ਅਸਾਂ ਉਹਨਾਂ ਲੋਕਾਂ ਲਈ, ਜਿਹੜੇ ਰਹਿਮਾਨ (ਅੱਲਾਹ) ਦਾ ਇਨਕਾਰ ਕਰਦੇ ਹਨ, ਉਹਨਾਂ ਦੇ ਘਰਾਂ ਦੀਆਂ ਛੱਤਾਂ ਅਤੇ ਪੌੜੀਆਂ ਚਾਂਦੀ ਦੀਆਂ ਬਣਾ ਦਿੰਦੇ, ਜਿਨ੍ਹਾਂ ਉੱਤੇ ਉਹ ਚੜ੍ਹਦੇ ਹਨ।
34وَلِبُيُوتِهِمْ أَبْوَابًا وَسُرُرًا عَلَيْهَا يَتَّكِئُونَ
34਼ ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ।
35وَزُخْرُفًا ۚ وَإِن كُلُّ ذَٰلِكَ لَمَّا مَتَاعُ الْحَيَاةِ الدُّنْيَا ۚ وَالْآخِرَةُ عِندَ رَبِّكَ لِلْمُتَّقِينَ
35਼ ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ ਇਹ ਸਭ ਸੰਸਾਰਿਕ ਜੀਵਨ ਸਮੱਗਰੀ ਹੈ, ਜਦ ਕਿ ਆਖ਼ਿਰਤ ਦੀ ਸਮੱਗਰੀ, ਤੁਹਾਡੇ ਰੱਬ ਦੀ ਨਜ਼ਰ ਵਿਚ ਕੇਵਲ ਰੱਬ ਦਾ ਡਰ-ਭੌ ਮੰਣਨ ਵਾਲਿਆਂ ਲਈ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
33ਆਇਤ

ਅਨੁਵਾਦ — ਅਜ਼-ਜ਼ੁਖਰੁਫ 33

ਸੂਰਾ ਅਜ਼-ਜ਼ੁਖਰੁਫ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ…

ਸੂਰਾ ਆਇਤ 33/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers