ਅਜ਼-ਜ਼ੁਖਰੁਫ · 35/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَزُخْرُفًا ۚ وَإِن كُلُّ ذَٰلِكَ لَمَّا مَتَاعُ الْحَيَاةِ الدُّنْيَا ۚ وَالْآخِرَةُ عِندَ رَبِّكَ لِلْمُتَّقِينَ ۝٣٥
Wa zukhrufaa; wa in kullu zaalika lammaa mataa`ul hayaatid dunyaa; wal aakhiratu `inda Rabbika lilmuttaqeen
📖 ਪੰਜਾਬੀ ਵਿੱਚ
35਼ ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ ਇਹ ਸਭ ਸੰਸਾਰਿਕ ਜੀਵਨ ਸਮੱਗਰੀ ਹੈ, ਜਦ ਕਿ ਆਖ਼ਿਰਤ ਦੀ ਸਮੱਗਰੀ, ਤੁਹਾਡੇ ਰੱਬ ਦੀ ਨਜ਼ਰ ਵਿਚ ਕੇਵਲ ਰੱਬ ਦਾ ਡਰ-ਭੌ ਮੰਣਨ ਵਾਲਿਆਂ ਲਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਜ਼-ਜ਼ੁਖਰੁਫ

33وَلَوْلَا أَن يَكُونَ النَّاسُ أُمَّةً وَاحِدَةً لَّجَعَلْنَا لِمَن يَكْفُرُ بِالرَّحْمَٰنِ لِبُيُوتِهِمْ سُقُفًا مِّن فِضَّةٍ وَمَعَارِجَ عَلَيْهَا يَظْهَرُونَ
33਼ ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ ਇਕ ਹੀ ਟੋਲਾ (ਭਾਵ ਕਾਫ਼ਿਰ) ਹੋ ਜਾਣਗੇ ਤਾਂ ਅਸਾਂ ਉਹਨਾਂ ਲੋਕਾਂ ਲਈ, ਜਿਹੜੇ ਰਹਿਮਾਨ (ਅੱਲਾਹ) ਦਾ ਇਨਕਾਰ ਕਰਦੇ ਹਨ, ਉਹਨਾਂ ਦੇ ਘਰਾਂ ਦੀਆਂ ਛੱਤਾਂ ਅਤੇ ਪੌੜੀਆਂ ਚਾਂਦੀ ਦੀਆਂ ਬਣਾ ਦਿੰਦੇ, ਜਿਨ੍ਹਾਂ ਉੱਤੇ ਉਹ ਚੜ੍ਹਦੇ ਹਨ।
34وَلِبُيُوتِهِمْ أَبْوَابًا وَسُرُرًا عَلَيْهَا يَتَّكِئُونَ
34਼ ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ।
35وَزُخْرُفًا ۚ وَإِن كُلُّ ذَٰلِكَ لَمَّا مَتَاعُ الْحَيَاةِ الدُّنْيَا ۚ وَالْآخِرَةُ عِندَ رَبِّكَ لِلْمُتَّقِينَ
35਼ ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ ਇਹ ਸਭ ਸੰਸਾਰਿਕ ਜੀਵਨ ਸਮੱਗਰੀ ਹੈ, ਜਦ ਕਿ ਆਖ਼ਿਰਤ ਦੀ ਸਮੱਗਰੀ, ਤੁਹਾਡੇ ਰੱਬ ਦੀ ਨਜ਼ਰ ਵਿਚ ਕੇਵਲ ਰੱਬ ਦਾ ਡਰ-ਭੌ ਮੰਣਨ ਵਾਲਿਆਂ ਲਈ ਹੈ।
36وَمَن يَعْشُ عَن ذِكْرِ الرَّحْمَٰنِ نُقَيِّضْ لَهُ شَيْطَانًا فَهُوَ لَهُ قَرِينٌ
36਼ ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।
37وَإِنَّهُمْ لَيَصُدُّونَهُمْ عَنِ السَّبِيلِ وَيَحْسَبُونَ أَنَّهُم مُّهْتَدُونَ
37਼ ਉਹ (ਸ਼ੈਤਾਨ) ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕਦਾ ਹੈ ਜਦ ਕਿ ਉਹ ਆਪ ਇਹ ਸਮਝਦੇ ਹਨ ਕਿ ਉਹ ਹਿਦਾਇਤ (ਵਾਲੀ ਰਾਹ) ਉੱਤੇ ਹਨ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
35ਆਇਤ

ਅਨੁਵਾਦ — ਅਜ਼-ਜ਼ੁਖਰੁਫ 35

ਸੂਰਾ ਅਜ਼-ਜ਼ੁਖਰੁਫ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ…

ਸੂਰਾ ਆਇਤ 35/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers