ਅਜ਼-ਜ਼ੁਖਰੁਫ · 36/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
وَمَن يَعْشُ عَن ذِكْرِ الرَّحْمَٰنِ نُقَيِّضْ لَهُ شَيْطَانًا فَهُوَ لَهُ قَرِينٌ ۝٣٦
Wa mai ya`shu `an zikrir Rahmaani nuqaiyid lahoo Shaitaanan fahuwa lahoo qareen
📖 ਪੰਜਾਬੀ ਵਿੱਚ
36਼ ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਜ਼-ਜ਼ੁਖਰੁਫ

34وَلِبُيُوتِهِمْ أَبْوَابًا وَسُرُرًا عَلَيْهَا يَتَّكِئُونَ
34਼ ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ।
35وَزُخْرُفًا ۚ وَإِن كُلُّ ذَٰلِكَ لَمَّا مَتَاعُ الْحَيَاةِ الدُّنْيَا ۚ وَالْآخِرَةُ عِندَ رَبِّكَ لِلْمُتَّقِينَ
35਼ ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ ਇਹ ਸਭ ਸੰਸਾਰਿਕ ਜੀਵਨ ਸਮੱਗਰੀ ਹੈ, ਜਦ ਕਿ ਆਖ਼ਿਰਤ ਦੀ ਸਮੱਗਰੀ, ਤੁਹਾਡੇ ਰੱਬ ਦੀ ਨਜ਼ਰ ਵਿਚ ਕੇਵਲ ਰੱਬ ਦਾ ਡਰ-ਭੌ ਮੰਣਨ ਵਾਲਿਆਂ ਲਈ ਹੈ।
36وَمَن يَعْشُ عَن ذِكْرِ الرَّحْمَٰنِ نُقَيِّضْ لَهُ شَيْطَانًا فَهُوَ لَهُ قَرِينٌ
36਼ ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।
37وَإِنَّهُمْ لَيَصُدُّونَهُمْ عَنِ السَّبِيلِ وَيَحْسَبُونَ أَنَّهُم مُّهْتَدُونَ
37਼ ਉਹ (ਸ਼ੈਤਾਨ) ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕਦਾ ਹੈ ਜਦ ਕਿ ਉਹ ਆਪ ਇਹ ਸਮਝਦੇ ਹਨ ਕਿ ਉਹ ਹਿਦਾਇਤ (ਵਾਲੀ ਰਾਹ) ਉੱਤੇ ਹਨ।
38حَتَّىٰ إِذَا جَاءَنَا قَالَ يَا لَيْتَ بَيْنِي وَبَيْنَكَ بُعْدَ الْمَشْرِقَيْنِ فَبِئْسَ الْقَرِينُ
38਼ ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
36ਆਇਤ

ਅਨੁਵਾਦ — ਅਜ਼-ਜ਼ੁਖਰੁਫ 36

ਸੂਰਾ ਅਜ਼-ਜ਼ੁਖਰੁਫ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ)…

ਸੂਰਾ ਆਇਤ 36/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers