ਅਜ਼-ਜ਼ੁਖਰੁਫ · 38/89
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਖਰੁਫ
حَتَّىٰ إِذَا جَاءَنَا قَالَ يَا لَيْتَ بَيْنِي وَبَيْنَكَ بُعْدَ الْمَشْرِقَيْنِ فَبِئْسَ الْقَرِينُ ۝٣٨
Hattaaa izaa jaaa`anaa qaala yaa laita bainee wa bainaka bu`dal mashriqaini fabi`sal qareen
📖 ਪੰਜਾਬੀ ਵਿੱਚ
38਼ ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਜ਼-ਜ਼ੁਖਰੁਫ

36وَمَن يَعْشُ عَن ذِكْرِ الرَّحْمَٰنِ نُقَيِّضْ لَهُ شَيْطَانًا فَهُوَ لَهُ قَرِينٌ
36਼ ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।
37وَإِنَّهُمْ لَيَصُدُّونَهُمْ عَنِ السَّبِيلِ وَيَحْسَبُونَ أَنَّهُم مُّهْتَدُونَ
37਼ ਉਹ (ਸ਼ੈਤਾਨ) ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕਦਾ ਹੈ ਜਦ ਕਿ ਉਹ ਆਪ ਇਹ ਸਮਝਦੇ ਹਨ ਕਿ ਉਹ ਹਿਦਾਇਤ (ਵਾਲੀ ਰਾਹ) ਉੱਤੇ ਹਨ।
38حَتَّىٰ إِذَا جَاءَنَا قَالَ يَا لَيْتَ بَيْنِي وَبَيْنَكَ بُعْدَ الْمَشْرِقَيْنِ فَبِئْسَ الْقَرِينُ
38਼ ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।
39وَلَن يَنفَعَكُمُ الْيَوْمَ إِذ ظَّلَمْتُمْ أَنَّكُمْ فِي الْعَذَابِ مُشْتَرِكُونَ
39਼ ਉਸ ਵੇਲੇ ਉਹਨਾਂ ਕਾਫ਼ਿਰਾਂ ਨੂੰ ਆਖਿਆ ਜਾਵੇਗਾ ਕਿ ਜਦੋਂ ਤੁਸੀਂ ਵਧੀਕੀਆਂ ਕਰ ਚੁੱਕੇ ਤਾਂ ਅੱਜ ਇਹ ਗੱਲ (ਆਖਣੀ) ਤੁਹਾਡੇ ਲਈ ਕੁੱਝ ਵੀ ਲਾਹੇਵੰਦ ਨਹੀਂ ਹੋਵੇਗੀ, ਅੱਜ ਤੁਸੀਂ ਸਾਰੇ ਅਜ਼ਾਬ ਵਿਚ ਭਾਈਵਾਲ ਹੋ।
40أَفَأَنتَ تُسْمِعُ الصُّمَّ أَوْ تَهْدِي الْعُمْيَ وَمَن كَانَ فِي ضَلَالٍ مُّبِينٍ
40਼ (ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?
ਅਜ਼-ਜ਼ੁਖਰੁਫਕੁਰਾਨ ਸੂਚੀ
89ਆਇਤ
MeccanRevelation
38ਆਇਤ

ਅਨੁਵਾਦ — ਅਜ਼-ਜ਼ੁਖਰੁਫ 38

ਸੂਰਾ ਅਜ਼-ਜ਼ੁਖਰੁਫ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ…

ਸੂਰਾ ਆਇਤ 38/89 — ਸੂਰਾ ਅਜ਼-ਜ਼ੁਖਰੁਫ الزخرف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਖਰੁਫ ਸੁਣੋ, ਸੂਰਾ ਅਜ਼-ਜ਼ੁਖਰੁਫ ਅਨੁਵਾਦ, ਸੂਰਾ ਅਜ਼-ਜ਼ੁਖਰੁਫ mp3, ਸੂਰਾ ਅਜ਼-ਜ਼ੁਖਰੁਫ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers